ਪੜਚੋਲ ਕਰੋ

Ambani Family Education Details : ਸੱਸ ਨੀਤਾ ਤੋਂ ਲੈ ਕੇ ਛੋਟੀ ਬਹੂ ਰਾਧਿਕਾ ਤੱਕ, ਜਾਣੋ ਕਿੰਨੀਆਂ ਪੜ੍ਹੀਆਂ-ਲਿਖੀਆਂ ਅੰਬਾਨੀ ਪਰਿਵਾਰ ਦੀਆਂ ਔਰਤਾਂ

Ambani Family Education : ਮੁੰਬਈ ਸਮੇਤ ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦਾ ਪਰਿਵਾਰ ਅਕਸਰ ਸੁਰਖੀਆਂ 'ਚ ਰਹਿੰਦਾ ਹੈ। ਆਓ ਜਾਣਦੇ ਹਾਂ ਉਸ ਦੇ ਪਰਿਵਾਰ ਦੇ ਲੋਕ ਕਿੰਨੇ ਪੜ੍ਹੇ-ਲਿਖੇ ਹਨ।

Ambani family

1/5

2/5
ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਨੇ ਆਪਣੀ ਪੜ੍ਹਾਈ ਮੁੰਬਈ ਤੋਂ ਕੀਤੀ ਹੈ। ਨੀਤਾ ਅੰਬਾਨੀ ਨੇ ਨਰਸੀ ਮੋਜੀ ਕਾਲਜ ਆਫ ਕਾਮਰਸ ਐਂਡ ਇਕਨਾਮਿਕਸ ਇੰਸਟੀਚਿਊਟ, ਮੁੰਬਈ ਤੋਂ ਕਾਮਰਸ ਵਿੱਚ ਗ੍ਰੈਜੂਏਸ਼ਨ ਕੀਤੀ ਹੈ। ਇਸ ਦੇ ਨਾਲ ਉਹ ਇੱਕ ਭਰਤਨਾਟਿਅਮ ਡਾਂਸਰ ਵੀ ਹੈ।

3/5
ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਨੇ ਇੰਟਰਨੈਸ਼ਨਲ ਸਕੂਲ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਹੈ। ਉਸਨੇ ਅਮਰੀਕਾ ਦੀ ਯੇਲ ਯੂਨੀਵਰਸਿਟੀ ਤੋਂ ਮਨੋਵਿਗਿਆਨ ਵਿੱਚ ਗ੍ਰੈਜੂਏਸ਼ਨ ਕੀਤੀ ਹੈ। ਇਸ ਤੋਂ ਇਲਾਵਾ ਈਸ਼ਾ ਨੇ ਸਾਊਥ ਏਸ਼ੀਅਨ ਸਟੱਡੀਜ਼ ਦੀ ਪੜ੍ਹਾਈ ਵੀ ਕੀਤੀ ਹੈ। ਉਸਨੇ ਕੈਲੀਫੋਰਨੀਆ ਦੇ ਸਟੈਨਫੋਰਡ ਬਿਜ਼ਨਸ ਸਕੂਲ ਤੋਂ ਐਮਬੀਏ ਦੀ ਡਿਗਰੀ ਵੀ ਪ੍ਰਾਪਤ ਕੀਤੀ ਹੈ।

4/5
ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਵੱਡੀ ਨੂੰਹ ਸ਼ਲੋਕਾ ਮਹਿਤਾ ਭਾਰਤ ਦੇ ਮਸ਼ਹੂਰ ਹੀਰਾ ਵਪਾਰੀ ਦੀ ਧੀ ਹੈ। ਉਹ ਆਪਣੇ ਪਰਿਵਾਰ ਵਿੱਚ ਤਿੰਨ ਭੈਣ-ਭਰਾਵਾਂ ਵਿੱਚੋਂ ਸਭ ਤੋਂ ਛੋਟੀ ਹੈ। ਸ਼ਲੋਕਾ ਮਹਿਤਾ ਨੇ ਪ੍ਰਿੰਸਟਨ ਯੂਨੀਵਰਸਿਟੀ, ਨਿਊਜਰਸੀ, ਅਮਰੀਕਾ ਤੋਂ ਮਾਨਵ ਵਿਗਿਆਨ ਵਿੱਚ ਡਿਗਰੀ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਉਸ ਨੂੰ ਸਮਾਜਕ ਕੰਮ ਕਰਨਾ ਵੀ ਬਹੁਤ ਪਸੰਦ ਹੈ।

5/5
ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਛੋਟੀ ਨੂੰਹ ਰਾਧਿਕਾ ਮਰਚੈਂਟ ਨੇ ਆਪਣੀ ਮੁਢਲੀ ਸਿੱਖਿਆ ਮੁੰਬਈ ਦੇ ਈਕੋਲ ਮੋਂਡਿਆਲ ਵਰਲਡ ਸਕੂਲ ਅਤੇ ਬੀਡੀ ਸੋਮਾਨੀ ਇੰਟਰਨੈਸ਼ਨਲ ਸਕੂਲ ਤੋਂ ਕੀਤੀ। ਇਸ ਤੋਂ ਬਾਅਦ ਉਸਨੇ 2017 ਵਿੱਚ ਨਿਊਯਾਰਕ ਯੂਨੀਵਰਸਿਟੀ ਤੋਂ ਰਾਜਨੀਤੀ ਸ਼ਾਸਤਰ ਵਿੱਚ ਗ੍ਰੈਜੂਏਸ਼ਨ ਕੀਤੀ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget