ਪੜਚੋਲ ਕਰੋ
Rahul Gandhi Golden Temple Visit: ਰਾਹੁਲ ਗਾਂਧੀ ਨੇ ਹਰਿਮੰਦਰ ਸਾਹਿਬ ਵਿੱਚ ਟੇਕਿਆ ਮੱਥਾ, ਕੀਤੀ ਸੇਵਾ, ਵੇਖੋ ਤਸਵੀਰਾਂ
Rahul Gandhi Golden Temple Visit: ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਅੰਮ੍ਰਿਤਸਰ ਆਉਣ 'ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਸ਼ਹਿਰ ਵਿੱਚ ਨਾ ਆਉਣ ਦੀ ਅਪੀਲ ਕੀਤੀ।
RAHUL GANDHI
1/8

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ (2 ਅਕਤੂਬਰ) ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਨੀਲੇ ਰੰਗ ਦੇ ਰੁਮਾਲ ਨਾਲ ਸਿਰ ਢੱਕ ਕੇ ਸਾਬਕਾ ਕਾਂਗਰਸ ਪ੍ਰਧਾਨ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ।
2/8

ਮੱਥਾ ਟੇਕਣ ਤੋਂ ਬਾਅਦ, ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਿਆ ਅਤੇ ਭਾਂਡਿਆਂ ਦੀ ਸੇਵਾ ਕੀਤੀ।
Published at : 02 Oct 2023 10:41 PM (IST)
ਹੋਰ ਵੇਖੋ





















