ਪੜਚੋਲ ਕਰੋ

Seema Haider : ਕੀ ਸੀਮਾ ਹੈਦਰ ਨੇ ਫੌਜ ਦੇ ਜਵਾਨਾਂ ਨੂੰ ਭੇਜੀ ਸੀ ਫਰੈਂਡ ਰਿਕਵੈਸਟ? ਖ਼ੁਦ ਹੀ ਕਬੂਲ ਕੀਤੀ ਸੱਚਾਈ

Seema Haider Case: ਪਿਆਰ ਦੇ ਚੱਕਰ 'ਚ ਪਾਕਿਸਤਾਨ ਤੋਂ ਭਾਰਤ ਆਈ ਸੀਮਾ ਹੈਦਰ ਲਗਾਤਾਰ ਸੁਰਖੀਆਂ ਵਿੱਚ ਹੈ। ਸ਼ੱਕ ਵੀ ਪ੍ਰਗਟਾਇਆ ਜਾ ਰਿਹਾ ਹੈ ਕਿ ਕਿਤੇ ਉਹ ਜਾਸੂਸ ਤਾਂ ਨਹੀਂ ਹੈ।

Seema Haider

1/6

2/6
ਸ਼ੁੱਕਰਵਾਰ (21 ਜੁਲਾਈ) ਨੂੰ ਸੀਮਾ ਹੈਦਰ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੋਲ ਰਹਿਮ ਦੀ ਅਪੀਲ ਦਾਇਰ ਕੀਤੀ ਅਤੇ ਉਸ ਨੂੰ ਆਪਣੇ 4 ਬੱਚਿਆਂ ਅਤੇ ਸਚਿਨ ਮੀਨਾ ਨਾਲ ਗ੍ਰੇਟਰ ਨੋਇਡਾ ਵਿੱਚ ਰਹਿਣ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ।

3/6
ਹਾਲਾਂਕਿ, ਸੀਮਾ ਹੈਦਰ ਅਤੇ ਉਸਦੇ ਪਤੀ ਸਚਿਨ ਮੀਨਾ ਤੋਂ ਵੀ ਯੂਪੀ ਏਟੀਐਸ ਨੇ ਇਸ ਸਬੰਧ ਵਿੱਚ ਪੁੱਛਗਿੱਛ ਕੀਤੀ ਸੀ। ਇਸ ਤੋਂ ਪਹਿਲਾਂ ਯੂਪੀ ਪੁਲਿਸ ਵੀ ਦੋਵਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ।

4/6
ਸੀਮਾ ਨੇ ਮੀਡੀਆ ਦੇ ਸਾਹਮਣੇ ਇਸ ਗੱਲ ਤੋਂ ਸਾਫ ਇਨਕਾਰ ਕੀਤਾ ਹੈ ਕਿ ਉਸ ਨੇ ਫੌਜ 'ਚ ਕਿਸੇ ਨੂੰ ਵੀ ਫਰੈਂਡ ਰਿਕਵੈਸਟ ਨਹੀਂ ਭੇਜੀ ਹੈ। ਉਸਨੇ ਕਿਹਾ,
ਸੀਮਾ ਨੇ ਮੀਡੀਆ ਦੇ ਸਾਹਮਣੇ ਇਸ ਗੱਲ ਤੋਂ ਸਾਫ ਇਨਕਾਰ ਕੀਤਾ ਹੈ ਕਿ ਉਸ ਨੇ ਫੌਜ 'ਚ ਕਿਸੇ ਨੂੰ ਵੀ ਫਰੈਂਡ ਰਿਕਵੈਸਟ ਨਹੀਂ ਭੇਜੀ ਹੈ। ਉਸਨੇ ਕਿਹਾ, "ਮੈਂ ਫੇਸਬੁੱਕ ਨਹੀਂ ਚਲਾ ਰਹੀ ਅਤੇ ਨਾ ਹੀ ਮੇਰੇ ਕੋਲ ਮੇਰਾ ਫ਼ੋਨ ਹੈ।"
5/6
ਸੀਮਾ ਨੇ ਕਿਹਾ,
ਸੀਮਾ ਨੇ ਕਿਹਾ, "ਮੇਰੀ ਆਈਡੀ ਵਿੱਚ ਕੋਈ ਪੰਜ ਲੋਕ ਸਨ। ਉਨ੍ਹਾਂ ਵਿੱਚੋਂ ਇੱਕ ਸਚਿਨ ਸੀ ਅਤੇ ਬਾਕੀ ਸਚਿਨ ਦੇ ਖਾਸ ਦੋਸਤ ਸਨ। ਹੁਣ ਮੇਰੀ ਆਈਡੀ 'ਤੇ ਲੱਖਾਂ ਲੋਕਾਂ ਦੀਆਂ ਰਿਕਵੈਸਟਾਂ ਆ ਰਹੀਆਂ ਹਨ ਅਤੇ ਕਈ ਲੋਕਾਂ ਨੇ ਮੇਰੇ ਨਾਮ ਉੱਤੇ ਆਈਡੀ ਵੀ ਬਣਾਈ ਲਈਆਂ ਹਨ।"
6/6
ਸੀਮਾ ਪਾਕਿਸਤਾਨ ਤੋਂ ਨੇਪਾਲ ਦੇ ਰਸਤੇ ਭਾਰਤ ਆਈ ਸੀ ਅਤੇ ਗ੍ਰੇਟਰ ਨੋਇਡਾ 'ਚ ਸਚਿਨ ਨਾਂ ਦੇ ਨੌਜਵਾਨ ਨਾਲ ਰਹਿਣ ਲੱਗੀ ਸੀ। ਉਹ ਆਪਣੇ ਚਾਰ ਬੱਚਿਆਂ ਨੂੰ ਵੀ ਭਾਰਤ ਲੈ ਕੇ ਆਈ ਹੈ।

ਹੋਰ ਜਾਣੋ ਦੇਸ਼

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget