ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ABP Sanjha
Updated at:
20 Mar 2025 05:58 PM (IST)

1
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇਕ ਲੇਨ ਆਵਾਜਾਈ ਲਈ ਖੋਲ੍ਹ ਦਿੱਤੀ ਗਈ ਹੈ।
Download ABP Live App and Watch All Latest Videos
View In App
2
ਹੁਣ ਲੋਕ ਪੰਜਾਬ ਦੇ ਰਾਜਪੁਰਾ ਤੋਂ ਹਰਿਆਣਾ ਦੇ ਅੰਬਾਲਾ-ਦਿੱਲੀ ਤੱਕ ਜਾ ਸਕਦੇ ਹਨ।

3
ਹਰਿਆਣਾ ਪੁਲਿਸ ਫਿਲਹਾਲ ਦੂਜੀ ਲੇਨ ਤੋਂ ਬੈਰੀਕੇਡ ਹਟਾ ਰਹੀ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਇਹ ਸਰਹੱਦ 13 ਮਹੀਨਿਆਂ ਤੋਂ ਬੰਦ ਸੀ।
4
ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਜਬਰੀ ਉਜਾੜਨ 'ਤੇ ਨਾਰਾਜ਼ ਹਨ।
5
ਇਸ ਕਾਰਨ ਕਿਸਾਨਾਂ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਾਈਵੇ ਜਾਮ ਕਰਨ ਦੀ ਕੋਸ਼ਿਸ਼ ਕੀਤੀ।