ਦੀਪ ਸਿੱਧੂ, ਨੌਦੀਪ ਕੌਰ ਤੇ ਕਿਸਾਨਾਂ ਦੀ ਰਿਹਾਈ ਲਈ ਸਿੰਘੂ ਬਾਰਡਰ 'ਤੇ ਗੂੰਜੇ ਨਾਅਰੇ, ਵੇਖੋ ਤਸਵੀਰਾਂ
ਏਬੀਪੀ ਸਾਂਝਾ
Updated at:
11 Feb 2021 02:48 PM (IST)
1
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਰਿਹਾਈ ਲਈ ਪੈਦਲ ਮਾਰਚ ਕੱਢਿਆ ਗਿਆ। TDI ਮਾਲ ਤੋਂ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਤੱਕ ਇਹ ਮਾਰਚ ਕੱਢਿਆ ਗਿਆ।
Download ABP Live App and Watch All Latest Videos
View In App2
120 ਤੋਂ ਵੱਧ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਇਹ ਮਾਰਚ ਕੱਢਿਆ ਗਿਆ।
3
ਇਸ ਮਾਰਚ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਤੇ ਪੁਲਿਸ ਹਿਰਾਸਤ ਵਿੱਚ ਤਸ਼ੱਦਦ ਦੀ ਸ਼ਿਕਾਰ ਨੌਦੀਪ ਕੌਰ ਦੀ ਰਿਹਾਈ ਦੀ ਵੀ ਮੰਗ ਕੀਤੀ ਗਈ ਹੈ।
4
ਇਹ ਤਕਰੀਬਨ 3 ਕਿਲੋਮੀਟਰ ਦਾ ਪੈਦਲ ਮਾਰਚ ਸੀ। ਲੋਕਾਂ ਨੇ ਕਿਹਾ ਮੰਗਾਂ ਨਾ ਮੰਨੇ ਜਾਣ ਤੱਕ ਡਟੇ ਰਹਾਂਗੇ।
5
ਕਿਸਾਨਾਂ ਦੀ ਸਰਕਾਰ ਨੂੰ ਅਪੀਲ ਹੈ ਕਿ ਉਨ੍ਹਾਂ ਦੇ ਸਾਥੀ ਕਿਸਾਨਾਂ ਨੂੰ ਜਲਦ-ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ।
- - - - - - - - - Advertisement - - - - - - - - -