ਪੜਚੋਲ ਕਰੋ
(Source: ECI/ABP News)
Snowfall : ਪਹਾੜਾਂ 'ਤੇ ਬਰਫਬਾਰੀ, ਮੈਦਾਨੀ ਇਲਾਕਿਆਂ 'ਚ ਬਾਰਿਸ਼ ਨੇ ਵਧਾਈ ਠੰਢ, ਜਾਣੋ ਤਸਵੀਰਾਂ 'ਚ ਮੌਸਮ ਦਾ ਹਾਲ
Snowfall
1/6
![Snowfall: ਬੁੱਧਵਾਰ ਨੂੰ ਪੂਰੇ ਦੇਸ਼ 'ਚ ਮੌਸਮ ਬਦਲ ਗਿਆ। ਪਹਾੜਾਂ 'ਤੇ ਬਰਫਬਾਰੀ ਤੇ ਨੀਵੇਂ ਇਲਾਕਿਆਂ 'ਚ ਮੀਂਹ ਨੇ ਠੰਢ ਹੋਰ ਵੀ ਵਧਾ ਦਿੱਤੀ ਹੈ। ਮੌਸਮ 'ਚ ਅਚਾਨਕ ਆਈ ਤਬਦੀਲੀ ਕਾਰਨ ਠੰਢੀਆਂ ਹਵਾਵਾਂ ਦੇ ਵਿਚਕਾਰ ਠੰਢ ਪੈਣ ਲੱਗੀ ਹੈ। ਅਜਿਹੇ 'ਚ ਆਮ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ।](https://cdn.abplive.com/imagebank/default_16x9.png)
Snowfall: ਬੁੱਧਵਾਰ ਨੂੰ ਪੂਰੇ ਦੇਸ਼ 'ਚ ਮੌਸਮ ਬਦਲ ਗਿਆ। ਪਹਾੜਾਂ 'ਤੇ ਬਰਫਬਾਰੀ ਤੇ ਨੀਵੇਂ ਇਲਾਕਿਆਂ 'ਚ ਮੀਂਹ ਨੇ ਠੰਢ ਹੋਰ ਵੀ ਵਧਾ ਦਿੱਤੀ ਹੈ। ਮੌਸਮ 'ਚ ਅਚਾਨਕ ਆਈ ਤਬਦੀਲੀ ਕਾਰਨ ਠੰਢੀਆਂ ਹਵਾਵਾਂ ਦੇ ਵਿਚਕਾਰ ਠੰਢ ਪੈਣ ਲੱਗੀ ਹੈ। ਅਜਿਹੇ 'ਚ ਆਮ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ।
2/6
![ਪਹਾੜਾਂ 'ਤੇ ਕੁਝ ਦਿਨਾਂ ਤੱਕ ਬਰਫਬਾਰੀ ਜਾਰੀ ਹੈ। ਜਿਸ ਕਾਰਨ ਦੇਸ਼ 'ਚ ਠੰਡ ਦਾ ਕਹਿਰ ਵਧਦਾ ਜਾ ਰਿਹਾ ਹੈ।](https://cdn.abplive.com/imagebank/default_16x9.png)
ਪਹਾੜਾਂ 'ਤੇ ਕੁਝ ਦਿਨਾਂ ਤੱਕ ਬਰਫਬਾਰੀ ਜਾਰੀ ਹੈ। ਜਿਸ ਕਾਰਨ ਦੇਸ਼ 'ਚ ਠੰਡ ਦਾ ਕਹਿਰ ਵਧਦਾ ਜਾ ਰਿਹਾ ਹੈ।
3/6
![ਇਸ ਨਾਲ ਹੀ ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤਕ ਪਹਾੜਾਂ 'ਤੇ ਮੀਂਹ ਅਤੇ ਬਰਫਬਾਰੀ ਜਾਰੀ ਰਹਿ ਸਕਦੀ ਹੈ।](https://cdn.abplive.com/imagebank/default_16x9.png)
ਇਸ ਨਾਲ ਹੀ ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤਕ ਪਹਾੜਾਂ 'ਤੇ ਮੀਂਹ ਅਤੇ ਬਰਫਬਾਰੀ ਜਾਰੀ ਰਹਿ ਸਕਦੀ ਹੈ।
4/6
![ਸੀਤ ਲਹਿਰ ਨੂੰ ਲੈ ਕੇ ਕੁਝ ਇਲਾਕਿਆਂ 'ਚ ਚਿਤਾਵਨੀ ਜਾਰੀ ਕੀਤੀ ਗਈ ਹੈ।](https://cdn.abplive.com/imagebank/default_16x9.png)
ਸੀਤ ਲਹਿਰ ਨੂੰ ਲੈ ਕੇ ਕੁਝ ਇਲਾਕਿਆਂ 'ਚ ਚਿਤਾਵਨੀ ਜਾਰੀ ਕੀਤੀ ਗਈ ਹੈ।
5/6
![ਬਰਫਬਾਰੀ ਤੋਂ ਬਾਅਦ ਨੀਵੇਂ ਇਲਾਕਿਆਂ 'ਚ ਪਏ ਮੀਂਹ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਸਮੇਂ ਪਹਾੜਾਂ 'ਤੇ ਬਰਫ਼ ਦੀ ਚਿੱਟੀ ਚਾਦਰ ਵਿਛੀ ਹੋਈ ਦਿਖਾਈ ਦੇ ਰਹੀ ਹੈ।](https://cdn.abplive.com/imagebank/default_16x9.png)
ਬਰਫਬਾਰੀ ਤੋਂ ਬਾਅਦ ਨੀਵੇਂ ਇਲਾਕਿਆਂ 'ਚ ਪਏ ਮੀਂਹ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਸਮੇਂ ਪਹਾੜਾਂ 'ਤੇ ਬਰਫ਼ ਦੀ ਚਿੱਟੀ ਚਾਦਰ ਵਿਛੀ ਹੋਈ ਦਿਖਾਈ ਦੇ ਰਹੀ ਹੈ।
6/6
![ਕੁਝ ਲੋਕ ਬਰਫਬਾਰੀ ਦਾ ਆਨੰਦ ਲੈਣ ਲਈ ਪਹਾੜੀ ਇਲਾਕਿਆਂ 'ਚ ਪਹੁੰਚ ਗਏ ਹਨ।](https://cdn.abplive.com/imagebank/default_16x9.png)
ਕੁਝ ਲੋਕ ਬਰਫਬਾਰੀ ਦਾ ਆਨੰਦ ਲੈਣ ਲਈ ਪਹਾੜੀ ਇਲਾਕਿਆਂ 'ਚ ਪਹੁੰਚ ਗਏ ਹਨ।
Published at : 06 Jan 2022 01:08 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਖੇਤੀਬਾੜੀ ਖ਼ਬਰਾਂ
ਪੰਜਾਬ
ਜਨਰਲ ਨੌਲਜ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)