ਪੜਚੋਲ ਕਰੋ

Lakhimpur Kheri Violence: ਲਖਨਊ ਹਵਾਈ ਅੱਡੇ 'ਤੇ ਧਰਨੇ 'ਤੇ ਬੈਠੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਜਾਣੋ ਕੀ ਵਜ੍ਹਾ

bhupesh_baghel_Lucknow_5

1/6
ਬਘੇਲ ਵਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਵਿੱਚ, ਉਹ ਫਰਸ਼ 'ਤੇ ਬੈਠੇ ਹਨ। ਉਨ੍ਹਾਂ ਨੇ ਕਿਹਾ ਕੀ ਅਸੀਂ ਆਪਣੇ ਲੋਕਾਂ ਨੂੰ ਨਹੀਂ ਮਿਲ ਸਕਦੇ? ਬਘੇਲ ਨੇ ਕਿਹਾ ਕਿ ਮੈਂ ਸੋਚਿਆ ਸੀ ਕਿ ਮੈਂ ਸੀਤਾਪੁਰ ਜਾਵਾਂਗਾ ਅਤੇ ਪ੍ਰਿਯੰਕਾ ਗਾਂਧੀ ਨੂੰ ਮਿਲਾਂਗਾ ਅਤੇ ਵਾਪਸ ਆਵਾਂਗਾ ਕਿਉਂਕਿ ਲਖੀਮਪੁਰ ਵਿੱਚ 144 ਲਗਾਈ ਗਈ ਹੈ। ਉਨ੍ਹਾਂ ਵਲੋਂ ਦੱਸਿਆ ਗਿਆ ਕਿ ਲਖਨਊ ਵਿੱਚ ਵੀ 144 ਲੱਗੇ ਹੋਏ ਹਨ। ਮੈਂ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਪ੍ਰੋਗਰਾਮ ਕਿਵੇਂ ਕਰ ਰਹੇ ਹਨ, ਉਨ੍ਹਾਂ ਕੋਲ ਇਸ ਦਾ ਜਵਾਬ ਨਹੀਂ ਸੀ।

2/6
ਭੁਪੇਸ਼ ਬਘੇਲ ਨੇ ਕਿਹਾ ਕਿ ਕਾਤਲ ਸ਼ਰੇਆਮ ਘੁੰਮ ਰਹੇ ਹਨ, ਪੁੱਛਗਿੱਛ ਕਰਨ ਵਾਲੇ ਗ੍ਰਿਫਤਾਰ ਕਰ ਲਏ ਗਏ ਹਨ। ਮੈਂ ਅਜੇ ਵੀ ਇੱਥੇ ਹਾਂ। ਸ਼ਾਇਦ ਤੁਸੀਂ ਮੈਨੂੰ ਗ੍ਰਿਫਤਾਰ ਵੀ ਕਰ ਸਕਦੇ ਹੋ। ਕੁਝ ਨਹੀਂ ਕਹਿ ਸਕਦਾ। ਯੂਪੀ ਪੁਲਿਸ ਕੁਝ ਵੀ ਕਰ ਸਕਦੀ ਹੈ। ਜਦੋਂ ਬਗੈਰ ਕੁਝ ਕੀਤੇ ਪ੍ਰਿਯੰਕਾ ਗਾਂਧੀ ਦੇ ਖਿਲਾਫ ਕੇਸ ਦਰਜ ਕੀਤਾ ਜਾ ਸਕਦਾ ਹੈ, ਤਾਂ ਤੁਸੀਂ ਮੇਰੇ ਵਿਰੁੱਧ ਵੀ ਕੇਸ ਦਰਜ ਕਰ ਸਕਦੇ ਹੋ।

3/6
ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਆਪਣੀ ਸਰਕਾਰ ਵਿੱਚ ਕਦੇ ਕਿਸੇ ਨੂੰ ਨਹੀਂ ਰੋਕਿਆ। ਜੋ ਵੀ ਜਾਣਾ ਚਾਹੁੰਦਾ ਹੈ, ਉੱਥੇ ਜਾਉ। ਭਾਜਪਾ ਦੇ ਲੋਕ ਕਹਿੰਦੇ ਹਨ ਕਿ ਤੁਸੀਂ ਰਾਜਸਥਾਨ ਕਿਉਂ ਨਹੀਂ ਜਾ ਰਹੇ, ਉਹ ਉੱਥੇ ਵਿਰੋਧੀ ਧਿਰ ਵਿੱਚ ਹਨ, ਜੇਪੀ ਨੱਡਾ ਜਾਣ। ਕੌਣ ਰੋਕ ਰਿਹਾ ਹੈ?

4/6
ਦੱਸ ਦੇਈਏ ਕਿ ਯੂਪੀ ਪੁਲਿਸ ਨੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ, ਦੀਪੇਂਦਰ ਹੁੱਡਾ, ਕੁਲਦੀਪ ਵਤਸ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੈ ਕੁਮਾਰ ਲੱਲੂ ਸਮੇਤ 10 ਨੇਤਾਵਾਂ ਦੇ ਖਿਲਾਫ ਅਪਰਾਧਿਕ ਪ੍ਰਕਿਰਿਆ ਸੰਹਿਤਾ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

5/6
ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਜੱਦੀ ਪਿੰਡ ਦੇ ਦੌਰੇ ਵਿਰੁੱਧ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਟਿਕੋਨੀਆ ਖੇਤਰ ਵਿੱਚ ਭੜਕੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਇਸ ਮਾਮਲੇ 'ਚ ਮਿਸ਼ਰਾ ਦੇ ਬੇਟੇ ਆਸ਼ੀਸ਼ ਸਮੇਤ ਕਈ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

6/6
ਮੰਗਲਵਾਰ ਸਵੇਰੇ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਿਤ ਇੱਕ ਟਵੀਟ ਵਿੱਚ ਕਿਹਾ,
ਮੰਗਲਵਾਰ ਸਵੇਰੇ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਿਤ ਇੱਕ ਟਵੀਟ ਵਿੱਚ ਕਿਹਾ, "ਮੋਦੀ ਜੀ, ਤੁਹਾਡੀ ਸਰਕਾਰ ਨੇ ਮੈਨੂੰ ਬਗੈਰ ਕਿਸੇ ਆਦੇਸ਼ ਅਤੇ ਮੁਕੱਦਮੇ ਦੇ ਪਿਛਲੇ 28 ਘੰਟਿਆਂ ਤੋਂ ਹਿਰਾਸਤ ਵਿੱਚ ਰੱਖਿਆ ਹੈ।" ਪ੍ਰਿਯੰਕਾ ਨੇ ਟਵੀਟ ਦੇ ਨਾਲ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਕਿਸਾਨਾਂ ਨੂੰ ਇੱਕ ਜੀਪ ਲਤਾੜਦੇ ਹੋਏ ਨਜ਼ਰ ਆ ਰਹੀ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget