ਪੜਚੋਲ ਕਰੋ

Holiday in Schools: ਸਕੂਲਾਂ 'ਚ ਅਚਾਨਕ ਛੁੱਟੀਆਂ ਦਾ ਐਲਾਨ, 12 ਅਗਸਤ ਤੱਕ ਬੰਦ ਰਹਿਣਗੇ ਵਿਦਿਅਕ ਅਦਾਰੇ, ਜਾਣੋ ਵਜ੍ਹਾ

Holidays in Schools: ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਇੱਕ ਵਾਰ ਫਿਰ ਤੋਂ ਉਹ ਲਗਾਤਾਰ ਛੁੱਟੀਆਂ ਦਾ ਆਨੰਦ ਮਾਣ ਸਕਣਗੇ।

Holidays in Schools

1/4
ਦਰਅਸਲ, ਅਗਸਤ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਪਹਿਲੇ ਦਿਨ ਐਤਵਾਰ ਕਾਰਨ ਸਕੂਲ ਬੰਦ ਰਿਹਾ। ਉੱਥੇ ਹੀ, ਹੁਣ ਇਕ ਹਫ਼ਤੇ ਦੀ ਹੋਰ ਛੁੱਟੀ ਮਿਲਣ ਵਾਲੀ ਹੈ। ਜੀ ਹਾਂ, ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ 4 ਅਗਸਤ ਤੋਂ 12 ਅਗਸਤ ਤੱਕ ਦੇ ਵਿਚਕਾਰ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕਾਂਵੜ ਯਾਤਰਾ ਦੇ ਕਾਰਨ ਯੂਪੀ ਵਿੱਚ ਸਕੂਲਾਂ ਦੀ ਛੁੱਟੀ ਦੀ ਘੋਸ਼ਣਾ ਕੀਤੀ ਗਈ ਜੋ ਹਜ਼ਾਰਾਂ ਵਿਦਿਆਰਥੀਆਂ ਵਿਚ ਖੁਸ਼ੀ ਦਾ ਮਾਹੌਲ ਬਣਾ ਰਹੀ ਹੈ। ਇਸ ਤੋਂ ਇਲਾਵਾ ਕੁਝ ਹੋਰ ਰਾਜ ਵੀ ਹਨ ਜਿੱਥੇ ਕਾਂਵੜ ਯਾਤਰਾ ਤੋਂ ਇਲਾਵਾ ਮਾਨਸੂਨ ਮੀਂਹ ਕਾਰਨ ਸਕੂਲ ਬੰਦ ਰਹਿਣਗੇ।  ਪੰਜਾਬ ਸਣੇ ਦੇਸ਼ ਦੇ ਕੁਝ ਰਾਜਾਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਇਸ ਕਾਰਨ ਵੀ ਸਥਾਨਕ ਪ੍ਰਸ਼ਾਸਨ ਵੱਲੋਂ ਸਕੂਲਾਂ ਵਿਚ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਤੋਂ ਇਲਾਵਾ ਹੋਰ ਕਿਹੜੇ-ਕਿਹੜੇ ਰਾਜਾਂ ਵਿਚ 4 ਅਗਸਤ ਨੂੰ ਸਕੂਲਾਂ ਦੀ ਛੁੱਟੀ ਰਹੇਗੀ? ਆਓ ਇਸ ਬਾਰੇ ਜਾਣ ਲੈਂਦੇ ਹਾਂ।

2/4
4 ਤੋਂ 12 ਅਗਸਤ: ਕਿੱਥੇ-ਕਿੱਥੇ ਸਕੂਲ ਬੰਦ ਰਹਿਣਗੇ?  ਜਾਣਕਾਰੀ ਲਈ ਦੱਸ ਦੇਈਏ ਕਿ ਹਰ ਸਾਲ ਵੱਡੀ ਗਿਣਤੀ ਵਿਚ ਪੱਛਮੀ ਉੱਤਰ ਪ੍ਰਦੇਸ਼ ਵਿੱਚੋਂ ਕਾਂਵੜੀਏ ਲੰਘਦੇ ਹਨ। ਇਸ ਲਈ ਰਾਜ ਪ੍ਰਸ਼ਾਸਨ ਵੱਲੋਂ ਕਈ ਜ਼ਿਲ੍ਹਿਆਂ ਵਿਚ ਸਕੂਲਾਂ ਨੂੰ ਕੁਝ ਦਿਨਾਂ ਲਈ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ। 12 ਅਗਸਤ ਤੱਕ ਕੁਝ ਜ਼ਿਲ੍ਹਿਆਂ ਵਿਚ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੀ ਘੋਸ਼ਣਾ ਕੀਤੀ ਗਈ ਹੈ। ਅਜਿਹੇ ਵਿਚ ਪ੍ਰਾਈਵੇਟ ਅਤੇ ਸਰਕਾਰੀ ਦੋਵੇਂ ਸਕੂਲ ਬੰਦ ਰਹਿਣਗੇ। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ, ਮੇਰਠ, ਮੁਜ਼ੱਫਰਨਗਰ ਸਮੇਤ ਹੋਰ ਜ਼ਿਲ੍ਹਿਆਂ ਵਿਚ ਵੀ ਸਕੂਲਾਂ ਦੀ ਛੁੱਟੀ ਰਹੇਗੀ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਜ਼ਿਲ੍ਹੇ ਦੀ ਅਧਿਕਾਰਤ ਸੂਚਨਾ ਨੂੰ ਚੈੱਕ ਕਰ ਲੈਣ ਅਤੇ ਸਕੂਲ ਦੀ ਛੁੱਟੀ ਦੀ ਪੁਸ਼ਟੀ ਲਈ ਸਕੂਲ ਪ੍ਰਸ਼ਾਸਨ ਨਾਲ ਸੰਪਰਕ ਕਰਨ।

3/4
ਜਾਣੋ ਕਾਂਵੜ ਯਾਤਰਾ ਦੌਰਾਨ ਸਕੂਲ ਕਿਉਂ ਬੰਦ ਕੀਤੇ ਜਾਂਦੇ?  ਦਰਅਸਲ, ਕਾਂਵੜ ਯਾਤਰਾ ਦੇ ਸਮੇਂ ਵੱਖ-ਵੱਖ ਰਾਜਾਂ ਤੋਂ ਯੂਪੀ ਦੇ ਮੁੱਖ ਸੜਕ ਮਾਰਗਾਂ ਰਾਹੀਂ ਲੱਖਾਂ ਸ਼ਰਧਾਲੂ ਲੰਘਦੇ ਹਨ। ਅਜਿਹੇ ਵਿੱਚ ਕਈ ਸੜਕਾਂ 'ਤੇ ਵਾਹਨਾਂ ਦਾ ਰੂਟ ਵੀ ਬਦਲ ਦਿੱਤਾ ਜਾਂਦਾ ਹੈ ਅਤੇ ਕੁਝ ਸੜਕਾਂ ਜਾਂ ਰਸਤਿਆਂ ਨੂੰ ਵੀ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਂਦਾ ਹੈ। ਅਜਿਹੇ ਵਿੱਚ ਸਕੂਲ ਜਾਣ ਵਾਲੇ ਬੱਚਿਆਂ ਨੂੰ ਪਰੇਸ਼ਾਨੀ ਹੋ ਸਕਦੀ ਹੈ। ਸਕੂਲ ਬੱਸਾਂ ਦਾ ਵੀ ਰੂਟ ਬਦਲ ਜਾਂਦਾ ਹੈ। ਅਜਿਹੇ ਵਿੱਚ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦਿਆਂ ਕਾਂਵੜ ਯਾਤਰਾ ਦੌਰਾਨ ਕੁਝ ਦਿਨਾਂ ਲਈ ਸਕੂਲਾਂ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਜੋ ਕੋਈ ਪਰੇਸ਼ਾਨੀ ਨਾ ਹੋ ਸਕੇ।

4/4
ਕਿਹੜੇ ਰਾਜਾਂ ਵਿੱਚ ਮੀਂਹ ਕਾਰਨ ਸਕੂਲ ਬੰਦ?  ਇਸ ਤੋਂ ਇਲਾਵਾ ਓਡੀਸ਼ਾ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਦੀ ਚੇਤਾਵਨੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਲੋੜ ਮੁਤਾਬਕ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਸੰਵੇਦਨਸ਼ੀਲ ਖੇਤਰਾਂ ਵਿਚ ਵੀ ਤੇਜ਼ ਮੀਂਹ ਅਤੇ ਭੂਸਖਲਣ ਦੀ ਸੰਭਾਵਨਾ ਨੂੰ ਦੇਖਦਿਆਂ ਸਕੂਲਾਂ ਵਿਚ ਅਵਕਾਸ਼ (ਛੁੱਟੀ) ਘੋਸ਼ਿਤ ਕੀਤਾ ਗਿਆ ਹੈ। ਕੇਰਲ ਅਤੇ ਪੂਰਬੋਤਰ ਦੇ ਕੁਝ ਰਾਜਾਂ ਵਿਚ ਵੀ ਮੌਸਮ ਦੀ ਸਥਿਤੀ ਮੁਤਾਬਕ ਜ਼ਿਲ੍ਹਾ ਕਲੈਕਟਰ ਨੇ ਸਕੂਲਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਮੁੰਬਈ ਅਤੇ ਗੁਜਰਾਤ ਦੇ ਵੀ ਕੁਝ ਇਲਾਕੇ ਹਨ ਜਿੱਥੇ ਭਾਰੀ ਮੀਂਹ ਕਾਰਨ ਸਕੂਲ ਬੰਦ ਰਹਿਣਗੇ।

ਹੋਰ ਜਾਣੋ ਦੇਸ਼

Advertisement

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

Embed widget