ਪੜਚੋਲ ਕਰੋ

ਅੰਬਾਨੀ ਤੋਂ ਲੈ ਕੇ ਟਰੰਪ ਤੱਕ ਹੋ ਗਏ ਗਰੀਬ ਤਾਂ ਇਦਾਂ ਦੇ ਦਿਖਣਗੇ? ਵੇਖੋ ਤਸਵੀਰਾਂ

Billionaire Viral Photo: ਆਰਟੀਫੀਸ਼ੀਅਲ ਇੰਟੈਲੀਜੈਂਸ ਟੂਲਸ ਰਾਹੀਂ ਬਣਾਈਆਂ ਗਈਆਂ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋਈਆਂ ਹਨ ਜਿਨ੍ਹਾਂ ਨੂੰ ਦੇਖ ਕੇ ਪਤਾ ਲਗਾਇਆ ਜਾ ਸਕਦਾ ਹੈ ਕਿ ਜੇਕਰ ਅਰਬਪਤੀ ਗਰੀਬ ਹੋਣਗੇ ਤਾਂ ਕਿਵੇਂ ਦੇ ਦਿਖਾਈ ਦੇਣਗੇ।

photo

1/6
ਗੋਕੁਲ ਪਿਲੱਈ ਨਾਮ ਦੇ ਇੱਕ ਇੰਸਟਾਗ੍ਰਾਮ ਯੂਜ਼ਰ ਨੇ ਸੱਤ ਅਮੀਰ ਲੋਕਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਨੇ ਕੈਪਸ਼ਨ ਲਿਖਿਆ- ਸਲੱਮਡੌਗ ਮਿਲੀਅਨੇਅਰ।

2/6
ਪੋਸਟ ਵਿੱਚ ਡੋਨਾਲਡ ਟਰੰਪ, ਬਿਲ ਗੇਟਸ, ਮੁਕੇਸ਼ ਅੰਬਾਨੀ, ਮਾਰਕ ਜ਼ਕਰਬਰਗ, ਵਾਰੇਨ ਬਫੇਟ, ਜੇਫ ਬੇਜੋਸ ਅਤੇ ਐਲਨ ਮਸਕ ਦੀਆਂ ਤਸਵੀਰਾਂ ਸ਼ਾਮਲ ਹਨ।

3/6
ਇਨ੍ਹਾਂ ਪੋਸਟਾਂ 'ਤੇ ਲੋਕ ਕਾਫੀ ਕਮੈਂਟ ਵੀ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- ਐਲਨ ਇਕੱਲਾ ਅਜਿਹਾ ਵਿਅਕਤੀ ਹੈ ਜੋ ਗਰੀਬ ਹੋਣ ਦੇ ਬਾਵਜੂਦ ਵੀ ਅਮੀਰ ਦਿਖਾਈ ਦੇ ਰਿਹਾ ਹੈ।

4/6
ਪੋਸਟ ਨੂੰ ਸ਼ੇਅਰ ਕੀਤੇ ਜਾਣ ਤੋਂ ਬਾਅਦ, 10,369 ਤੋਂ ਵੱਧ ਲਾਈਕਸ ਅਤੇ ਬਹੁਤ ਸਾਰੇ ਕਮੈਂਟਸ ਮਿਲ ਚੁੱਕੇ ਹਨ।

5/6
ਤਸਵੀਰਾਂ 'ਚ ਸਾਰੇ ਅਰਬਪਤੀ ਕਾਰੋਬਾਰੀ ਝੁੱਗੀ-ਝੌਂਪੜੀ 'ਚ ਖੜ੍ਹੇ ਨਜ਼ਰ ਆ ਰਹੇ ਹਨ।

6/6
ਪੋਸਟ 'ਤੇ ਕਈ ਕਮੈਂਟਸ ਮਿਲ ਚੁੱਕੇ ਹਨ। ਟਰੰਪ ਤੋਂ ਲੈ ਕੇ ਜ਼ੁਕਰਬਰਗ ਤੱਕ, ਕਾਲਪਨਿਕ ਦੁਨੀਆ ਵਿੱਚ ਅਸਲੀ ਗਰੀਬ ਨਜ਼ਰ ਆ ਰਹੇ ਹਨ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget