ਪੜਚੋਲ ਕਰੋ

ਭਾਰੀ ਮੀਂਹ ਦਾ ਅਲਰਟ, ਸਕੂਲਾਂ 'ਚ ਪੈ ਗਈਆਂ ਛੁੱਟੀਆਂ

ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਲਗਾਤਾਰ ਮੀਂਹ ਪੈਂਦਾ ਰਿਹਾ। ਮੰਡਲਾ ਵਿੱਚ ਨਰਮਦਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿਣ ਲੱਗੀ।

Holiday

1/5
ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਲਗਾਤਾਰ ਮੀਂਹ ਪੈਂਦਾ ਰਿਹਾ। ਮੰਡਲਾ ਵਿੱਚ ਨਰਮਦਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿਣ ਲੱਗੀ

2/5
ਜਦੋਂ ਕਿ ਡਿੰਡੋਰੀ ਵਿੱਚ ਭਾਰੀ ਮੀਂਹ ਕਾਰਨ ਸੋਮਵਾਰ ਨੂੰ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ।

3/5
ਸੂਬੇ ਵਿੱਚ ਸਰਗਰਮ ਮਾਨਸੂਨ ਟ੍ਰਫ ਅਤੇ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਪ੍ਰਣਾਲੀ ਦੇ ਕਾਰਨ ਅਗਲੇ ਕੁਝ ਦਿਨਾਂ ਵਿੱਚ ਮੀਂਹ ਦਾ ਇੱਕ ਨਵਾਂ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਮਾਨਸੂਨ ਬਾਰਿਸ਼ ਕਾਰਨ ਨਦੀਆਂ ਓਵਰਫਲੋ ਹੋ ਗਈਆਂ ਹਨ।

4/5
ਗੰਗਾ, ਯਮੁਨਾ, ਸ਼ਾਰਦਾ ਅਤੇ ਸਰਯੂ ਸਮੇਤ 10 ਤੋਂ ਵੱਧ ਨਦੀਆਂ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀਆਂ ਹਨ। ਸੋਮਵਾਰ ਨੂੰ ਰਾਜ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਲਲਿਤਪੁਰ ਅਤੇ ਮਹੋਬਾ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

5/5
ਬਿਹਾਰ ਵਿੱਚ ਮਾਨਸੂਨ ਸਰਗਰਮ ਹੈ। ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ 20 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।

ਹੋਰ ਜਾਣੋ ਦੇਸ਼

Advertisement

ਟਾਪ ਹੈਡਲਾਈਨ

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ

IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods :  ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ  ਇਹ ਚੀਜ਼ਾਂ

Embed widget