ਪੜਚੋਲ ਕਰੋ

UPI Payments Abroad: ਭਾਰਤੀਆਂ ਲਈ ਚੰਗੀ ਖਬਰ! ਫਰਾਂਸ ਮਗਰੋਂ ਹੁਣ ਇਨ੍ਹਾਂ ਦੇਸ਼ਾਂ 'ਚ UPI ਦੀ ਐਂਟਰੀ

UPI in Other Countries:ਜੇਕਰ ਤੁਸੀਂ UPI ਦੀ ਵਰਤੋਂ ਕਰਦੇ ਹੋ ਤੇ ਅਕਸਰ ਵਿਦੇਸ਼ ਯਾਤਰਾ ਕਰਦੇ ਹੋ, ਤਾਂ ਇਹ ਖਬਰ ਤੁਹਾਡੇ ਲਈ ਕਾਫੀ ਅਹਿਮ ਹੈ। ਫਰਾਂਸ ਤੇ ਸਿੰਗਾਪੁਰ ਤੋਂ ਬਾਅਦ ਜਲਦ ਹੀ UPI ਦੀ ਵਰਤੋਂ ਕਈ ਹੋਰ ਦੇਸ਼ਾਂ 'ਚ ਕੀਤੀ ਜਾ ਸਕਦੀ ਹੈ।

( Image Source : Freepik )

1/6
NPCI ਦੀ ਸਹਾਇਕ ਕੰਪਨੀ NPCI ਇੰਟਰਨੈਸ਼ਨਲ ਪੇਮੈਂਟ ਲਿਮਟਿਡ (NIPL) ਦੇ ਮੁੱਖ ਕਾਰਜਕਾਰੀ ਅਧਿਕਾਰੀ ਰਿਤੇਸ਼ ਸ਼ੁਕਲਾ ਨੇ ਦੱਸਿਆ ਕਿ UPI ਹੁਣ ਕਈ ਖਾੜੀ ਦੇਸ਼ਾਂ ਤੇ ਉੱਤਰੀ ਅਮਰੀਕਾ ਦੇ ਦੇਸ਼ਾਂ 'ਚ ਦਾਖਲ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਰਾਂਸ ਤੇ ਸਿੰਗਾਪੁਰ ਦੇ ਬਾਜ਼ਾਰ ਵਿੱਚ ਸਫਲਤਾਪੂਰਵਕ ਦਾਖਲ ਹੋਣ ਤੋਂ ਬਾਅਦ ਅਸੀਂ ਜਲਦੀ ਹੀ ਉੱਤਰੀ ਅਮਰੀਕਾ ਤੇ ਖਾੜੀ ਦੇਸ਼ਾਂ ਦੇ ਕਈ ਮੁਲਕਾਂ ਵਿੱਚ ਐਂਟਰੀ ਲੈ ਸਕਦੇ ਹਾਂ। ਹਾਲਾਂਕਿ ਉਨ੍ਹਾਂ ਨੇ ਇਸ ਦੇ ਲਾਂਚ ਦੇ ਕਿਸੇ ਖਾਸ ਸਮੇਂ ਬਾਰੇ ਜਾਣਕਾਰੀ ਨਹੀਂ ਦਿੱਤੀ।

2/6
NRI ਭਾਰਤੀਆਂ ਦੀਆਂ ਲੋੜਾਂ ਦਾ ਧਿਆਨ ਰੱਖਿਆ ਜਾਵੇਗਾ ਮਨੀ ਕੰਟਰੋਲ ਨਾਲ ਗੱਲ ਕਰਦੇ ਹੋਏ ਰਿਤੇਸ਼ ਸ਼ੁਕਲਾ ਨੇ ਇਹ ਵੀ ਕਿਹਾ ਕਿ ਸਰਕਾਰ ਉਨ੍ਹਾਂ ਦੇਸ਼ਾਂ 'ਚ UPI ਨੂੰ ਲਾਂਚ ਕਰਨ 'ਤੇ ਜ਼ਿਆਦਾ ਧਿਆਨ ਦੇ ਰਹੀ ਹੈ ਜਿੱਥੇ ਭਾਰਤੀ ਸਭ ਤੋਂ ਜ਼ਿਆਦਾ ਯਾਤਰਾ ਕਰਦੇ ਹਨ। ਅਹਿਮ ਗੱਲ ਇਹ ਹੈ ਕਿ ਹਰ ਸਾਲ ਭਾਰਤ ਤੋਂ ਵੱਡੀ ਗਿਣਤੀ ਵਿੱਚ ਲੋਕ ਖਾੜੀ ਤੇ ਉੱਤਰੀ ਅਮਰੀਕਾ ਦੇ ਦੇਸ਼ਾਂ ਵਿੱਚ ਜਾਂਦੇ ਹਨ।

3/6
ਮਨੀ ਕੰਟਰੋਲ ਨਾਲ ਗੱਲ ਕਰਦੇ ਹੋਏ ਰਿਤੇਸ਼ ਸ਼ੁਕਲਾ ਨੇ ਇਹ ਵੀ ਕਿਹਾ ਕਿ ਸਰਕਾਰ ਉਨ੍ਹਾਂ ਦੇਸ਼ਾਂ 'ਚ UPI ਨੂੰ ਲਾਂਚ ਕਰਨ 'ਤੇ ਜ਼ਿਆਦਾ ਧਿਆਨ ਦੇ ਰਹੀ ਹੈ ਜਿੱਥੇ ਭਾਰਤੀ ਸਭ ਤੋਂ ਜ਼ਿਆਦਾ ਯਾਤਰਾ ਕਰਦੇ ਹਨ। ਅਹਿਮ ਗੱਲ ਇਹ ਹੈ ਕਿ ਹਰ ਸਾਲ ਭਾਰਤ ਤੋਂ ਵੱਡੀ ਗਿਣਤੀ ਵਿੱਚ ਲੋਕ ਖਾੜੀ ਤੇ ਉੱਤਰੀ ਅਮਰੀਕਾ ਦੇ ਦੇਸ਼ਾਂ ਵਿੱਚ ਜਾਂਦੇ ਹਨ।

4/6
ਅਜਿਹੇ 'ਚ ਇਨ੍ਹਾਂ ਥਾਵਾਂ 'ਤੇ ਯੂਪੀਆਈ ਲਾਂਚ ਕਰਨ ਨਾਲ ਭਾਰਤੀਆਂ ਨੂੰ ਸਭ ਤੋਂ ਜ਼ਿਆਦਾ ਫਾਇਦਾ ਹੋਵੇਗਾ। ਦੱਸ ਦਈਏ ਕਿ NIPL ਦੀ ਸਥਾਪਨਾ ਅਪ੍ਰੈਲ 2020 ਵਿੱਚ ਕੀਤੀ ਗਈ ਸੀ। ਇਸ ਦਾ ਮਕਸਦ ਯੂਨੀਫਾਈਡ ਪੇਮੈਂਟ ਇੰਟਰਫੇਸ ਤੇ ਰੁਪਏ ਨੂੰ ਭਾਰਤ ਤੋਂ ਬਾਹਰ ਲਿਜਾਣਾ ਸੀ।

5/6
ਸੀਈਓ ਰਿਤੇਸ਼ ਸ਼ੁਕਲਾ ਨੇ ਅੱਗੇ ਕਿਹਾ ਕਿ ਅਸੀਂ ਵਿਦੇਸ਼ਾਂ ਵਿੱਚ UPI ਦੀ ਸੇਵਾ ਦਾ ਵਿਸਥਾਰ ਕਰਨ ਲਈ ਵੱਖ-ਵੱਖ ਦੇਸ਼ਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ। NIPL ਬਹੁਤ ਸਾਰੇ ਦੇਸ਼ਾਂ ਵਿੱਚ UPI ਲਈ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਰੁੱਝਿਆ ਹੋਇਆ ਹੈ। ਉਸੇ ਸਮੇਂ ਬਹੁਤ ਸਾਰੇ ਦੇਸ਼ਾਂ ਵਿੱਚ ਇੰਟਰਓਪਰੇਟ ਪ੍ਰਣਾਲੀ ਵਿਕਸਿਤ ਕੀਤੀ ਜਾ ਰਹੀ ਹੈ। ਸਿੰਗਾਪੁਰ ਦੁਆਰਾ 21 ਫਰਵਰੀ 2023 ਨੂੰ ਕਰਾਸ ਬਾਰਡਰ UPI ਦੀ ਸ਼ੁਰੂਆਤ ਕੀਤੀ ਗਈ ਸੀ।

6/6
ਇਸ ਤੋਂ ਬਾਅਦ ਸਰਕਾਰ ਨੇ ਜੀ-20 ਸੰਮੇਲਨ 'ਚ ਵਿਦੇਸ਼ੀ ਯਾਤਰੀਆਂ ਤੇ ਪ੍ਰਵਾਸੀ ਭਾਰਤੀਆਂ ਲਈ UPI ਦੀ ਸੁਵਿਧਾ ਸ਼ੁਰੂ ਕੀਤੀ ਸੀ। 14 ਜੁਲਾਈ ਨੂੰ ਪੀਐਮ ਮੋਦੀ ਨੇ ਘੋਸ਼ਣਾ ਕੀਤੀ ਕਿ ਹੁਣ ਭਾਰਤੀ ਯਾਤਰੀ ਪੈਰਿਸ ਵਿੱਚ ਆਈਫਲ ਟਾਵਰ ਲਈ UPI ਰਾਹੀਂ ਭੁਗਤਾਨ ਕਰ ਸਕਦੇ ਹਨ। ਇਸ ਦੇ ਨਾਲ ਹੀ ਮਲੇਸ਼ੀਆ, ਥਾਈਲੈਂਡ, ਫਿਲੀਪੀਨਜ਼, ਜਾਪਾਨ, ਦੱਖਣੀ ਕੋਰੀਆ ਸਮੇਤ 13 ਦੇਸ਼ਾਂ ਨੇ ਇਸ ਮਾਮਲੇ 'ਤੇ ਭਾਰਤ ਸਰਕਾਰ ਨਾਲ ਐਮਓਯੂ 'ਤੇ ਦਸਤਖਤ ਕੀਤੇ ਹਨ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget