ਪੜਚੋਲ ਕਰੋ
ਉੱਤਰਾਖੰਡ 'ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 13 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਊ ਤਸਵੀਰਾਂ
Uttarakhand Rain: ਕੇਦਾਰਨਾਥ ਧਾਮ 'ਚ ਮੌਜੂਦ ਸ਼ਰਧਾਲੂਆਂ ਨੂੰ ਸਵੇਰੇ ਮੁੱਖ ਹੈਲੀਪੈਡ 'ਤੇ ਲਿਜਾਇਆ ਗਿਆ। ਇੱਥੋਂ ਗੌਚਰ ਹੈਲੀਪੈਡ 'ਤੇ ਐੱਮ.ਆਈ.-17 ਰਾਹੀਂ 15 ਸ਼ਰਧਾਲੂਆਂ ਨੂੰ ਬਚਾਇਆ ਗਿਆ ਹੈ।
Uttarakhand Weather
1/8

ਉੱਤਰਾਖੰਡ 'ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਸੂਬੇ 'ਚ ਆਫਤ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਉੱਤਰਾਖੰਡ 'ਚ ਹੁਣ ਤੱਕ 13 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ ਦਰਜਨ ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ।
2/8

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਤੋਂ ਸੂਬੇ ਦੀ ਸਥਿਤੀ ਬਾਰੇ ਜਾਣਕਾਰੀ ਲਈ। ਫੌਜ ਨੇ ਵੀ ਸੂਬੇ ਦੀ ਮਦਦ ਲਈ ਹੱਥ ਵਧਾਇਆ ਹੈ। ਫੌਜ ਦੇ ਹੈਲੀਕਾਪਟਰਾਂ ਰਾਹੀਂ ਹੁਣ ਤੱਕ ਕਈ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।
Published at : 02 Aug 2024 05:43 PM (IST)
ਹੋਰ ਵੇਖੋ





















