ਪੜਚੋਲ ਕਰੋ

Vijay Diwas 2021: 1971: 1971 ਦੀ ਜੰਗ, ਜਦੋਂ ਭਾਰਤ ਨੇ ਪਾਕਿਸਤਾਨ ਦੇ ਕਰ ਦਿੱਤੇ ਸੀ ਦੋ ਟੁਕੜੇ, ਵੇਖੋ ਉਸ ਜੰਗ ਦੀਆਂ ਖਾਸ ਤਸਵੀਰਾਂ

army1

1/6
ਸਾਲ 1971 (16 ਦਸੰਬਰ) ਨੂੰ ਭਾਰਤ ਨੇ ਅਧਿਕਾਰਤ ਤੌਰ 'ਤੇ ਪਾਕਿਸਤਾਨ 'ਤੇ ਜਿੱਤ ਦਾ ਐਲਾਨ ਕੀਤੀ ਸੀ। ਇਸ ਲਈ ਵਿਜੇ ਦਿਵਸ ਹਰ ਸਾਲ 16 ਦਸੰਬਰ ਨੂੰ ਮਨਾਇਆ ਜਾਂਦਾ ਹੈ।

2/6
ਭਾਰਤ ਨੇ 1971 ਦੀ ਜੰਗ ਵਿਚ ਪਾਕਿਸਤਾਨ ਨੂੰ ਹਰਾ ਕੇ ਜਿੱਤ ਦਾ ਜਸ਼ਨ ਮਨਾਇਆ। ਇਸ ਦੇ ਨਾਲ ਹੀ ਇਸ ਜੰਗ ਵਿਚ 3900 ਦੇ ਕਰੀਬ ਭਾਰਤੀ ਸੈਨਿਕ ਸ਼ਹੀਦ ਹੋਏ ਸਨ ਜਦਕਿ 9851 ਦੇ ਕਰੀਬ ਜਵਾਨ ਜ਼ਖ਼ਮੀ ਹੋਏ ਸਨ।

3/6
16 ਦਸੰਬਰ 1971 ਨੂੰ ਜਨਰਲ ਜੈਕਬ ਨੂੰ ਉਸ ਸਮੇਂ ਦੇ ਫੌਜ ਮੁਖੀ ਸੈਮ ਮਾਨੇਕਸ਼ਾ ਦਾ ਸੁਨੇਹਾ ਮਿਲਿਆ ਕਿ ਪਾਕਿਸਤਾਨੀ ਫੌਜ ਆਤਮ ਸਮਰਪਣ ਕਰ ਰਹੀ ਹੈ, ਜਿਸ ਦੀ ਤਿਆਰੀ ਲਈ ਉਹ ਢਾਕਾ ਪਹੁੰਚੇ।

4/6
ਪਾਕਿਸਤਾਨੀ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਏਏਕੇ ਨਿਆਜ਼ੀ ਕੋਲ ਢਾਕਾ ਵਿਚ ਲਗਭਗ 26400 ਸੈਨਿਕ ਸਨ। ਇਸ ਦੇ ਬਾਵਜੂਦ ਭਾਰਤੀ ਸੈਨਿਕਾਂ ਦੀ ਜੰਗ 'ਤੇ ਪੂਰੀ ਪਕੜ ਸੀ।

5/6
ਉਸ ਸ਼ਾਮ ਕਰੀਬ 4.30 ਵਜੇ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਢਾਕਾ ਪਹੁੰਚੇ ਅਤੇ ਨਿਆਜ਼ੀ ਨਾਲ ਮੇਜ਼ 'ਤੇ ਬੈਠ ਕੇ ਸਮਰਪਣ ਦੇ ਦਸਤਾਵੇਜ਼ਾਂ 'ਤੇ ਦਸਤਖਤ ਕੀਤੇ। ਇਸ ਤੋਂ ਬਾਅਦ ਨਿਆਜ਼ੀ ਨੇ ਆਪਣਾ ਰਿਵਾਲਵਰ ਜਨਰਲ ਅਰੋੜਾ ਨੂੰ ਸੌਂਪ ਦਿੱਤਾ।

6/6
ਦੱਸਿਆ ਜਾਂਦਾ ਹੈ ਕਿ ਸਥਾਨਕ ਲੋਕ ਨਿਜਾਯ ਨੂੰ ਮਾਰਨ ਲਈ ਉਤਾਵਲੇ ਸਨ ਪਰ ਭਾਰਤੀ ਫੌਜ ਦੇ ਅਧਿਕਾਰੀਆਂ ਨੇ ਨਿਜਾਯ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget