ਪੜਚੋਲ ਕਰੋ
Weather alert- ਪੰਜਾਬ, ਦਿੱਲੀ ਤੇ ਯੂਪੀ ਨੂੰ ਕਦੋਂ ਮਿਲੇਗੀ ਹੂੰਮਸ ਤੋਂ ਰਾਹਤ, ਮੌਸਮ ਵਿਭਾਗ ਨੇ ਦੱਸ ਦਿੱਤੀ ਤਰੀਕ...
Rain Alert: ਮੌਸਮ ਵਿਭਾਗ ਦੇ ਅਨੁਸਾਰ ਸੋਮਵਾਰ (15 ਜੁਲਾਈ, 20224) ਨੂੰ ਤੱਟਵਰਤੀ ਕਰਨਾਟਕ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
Rain Alert: ਮੌਸਮ ਵਿਭਾਗ ਦੇ ਅਨੁਸਾਰ 15-16 ਜੁਲਾਈ ਦੌਰਾਨ ਗੋਆ ਅਤੇ ਮੱਧ ਮਹਾਰਾਸ਼ਟਰ ਦੇ ਘਾਟ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
1/6

ਆਈਐਮਡੀ ਨੇ ਅਗਲੇ 4-5 ਦਿਨਾਂ ਦੌਰਾਨ ਪ੍ਰਾਇਦੀਪ ਅਤੇ ਨਾਲ ਲੱਗਦੇ ਮੱਧ ਭਾਰਤ ਵਿੱਚ ਮੌਨਸੂਨ ਦੇ ਸਰਗਰਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
2/6

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 4-5 ਦਿਨਾਂ ਦੌਰਾਨ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਵਿਦਰਭ 'ਚ ਮਾਨਸੂਨ ਸਰਗਰਮ ਰਹੇਗਾ। ਅਜਿਹੇ 'ਚ ਇਨ੍ਹਾਂ ਸੂਬਿਆਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ।
Published at : 15 Jul 2024 12:35 PM (IST)
ਹੋਰ ਵੇਖੋ





















