ਪੜਚੋਲ ਕਰੋ

Weather Update: ਡਿੱਗਿਆ ਪਾਰਾ! ਆਉਣ ਵਾਲੀ ਠੰਡ, ਮੌਸਮ ਵਿਭਾਗ ਨੇ ਦੱਸਿਆ ਯੂਪੀ-ਬਿਹਾਰ ਤੋਂ ਲੈ ਕੇ ਦਿੱਲੀ-NCR, ਪੰਜਾਬ ਤੱਕ ਕਦੋਂ ਤੱਕ ਦਸਤਕ ਦੇਏਗੀ ਸਰਦੀ

Weather Update: ਦੇਸ਼ ਵਿੱਚ ਆਖਰਕਾਰ ਮੌਸਮ ਨੇ ਕਰਵਟ ਲੈ ਲਈ ਹੈ। ਕਈ ਰਾਜਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

image source: google

1/7
ਦੇਸ਼ ਦੇ ਲਗਭਗ ਸਾਰੇ ਸੂਬਿਆਂ ਤੋਂ ਮਾਨਸੂਨ ਰਵਾਨਾ ਹੋ ਗਿਆ ਹੈ। ਠੰਡ ਨੇ ਪਹਾੜਾਂ 'ਤੇ ਦਸਤਕ ਦੇ ਦਿੱਤੀ ਹੈ। ਅਕਤੂਬਰ ਦੇ ਦੂਜੇ ਹਫ਼ਤੇ ਬਦਰੀਨਾਥ ਧਾਮ ਦੇ ਨਾਲ-ਨਾਲ ਹੇਮਕੁੰਟ ਵਿੱਚ ਵੀ ਬਰਫ਼ਬਾਰੀ ਹੋਈ ਹੈ।

2/7
ਮੌਸਮ ਵਿਭਾਗ ਮੁਤਾਬਕ 11 ਤੋਂ 13 ਅਕਤੂਬਰ ਤੱਕ ਦਿੱਲੀ ਸਾਫ਼ ਰਹੇਗੀ। ਇਸ ਦੇ ਨਾਲ ਹੀ 14 ਅਕਤੂਬਰ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਇਸ ਦੌਰਾਨ ਅਸਮਾਨ ਬੱਦਲਵਾਈ ਰਹੇਗਾ। ਇਸ ਦੇ ਨਾਲ ਹੀ 15 ਅਕਤੂਬਰ ਤੋਂ ਬਾਅਦ ਸੂਬੇ 'ਚ ਠੰਢ ਵੀ ਸ਼ੁਰੂ ਹੋ ਜਾਵੇਗੀ। ਪੰਜਾਬ ਅਤੇ ਹਰਿਆਣਾ ਵਿੱਚ ਵੀ ਪਾਰੇ ਦੇ ਵਿੱਚ ਗਿਰਾਵਟ ਆਈ ਹੈ। ਸਵੇਰ ਅਤੇ ਸ਼ਾਮ ਨੂੰ ਮੌਸਮ ਠੰਡਾ ਹੋ ਰਿਹਾ ਹੈ।

3/7
ਉੱਤਰ ਪ੍ਰਦੇਸ਼ ਦੇ ਮੌਸਮ ਬਾਰੇ ਮੌਸਮ ਵਿਭਾਗ ਨੇ ਕਿਹਾ ਕਿ ਸੂਬੇ ਦਾ ਮੌਸਮ 11 ਅਤੇ 12 ਅਕਤੂਬਰ ਤੱਕ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਪੱਛਮੀ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਅਕਤੂਬਰ ਦੇ ਅੰਤ ਵਿੱਚ ਉੱਤਰ ਪ੍ਰਦੇਸ਼ ਵਿੱਚ ਠੰਢ ਪੈਣੀ ਸ਼ੁਰੂ ਹੋ ਜਾਵੇਗੀ।

4/7
ਬਿਹਾਰ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਵਾਂਗ ਰਹੇਗਾ। ਅਗਲੇ 4 ਤੋਂ 5 ਦਿਨਾਂ ਤੱਕ ਤਾਪਮਾਨ 'ਚ ਕੋਈ ਖਾਸ ਬਦਲਾਅ ਦੀ ਉਮੀਦ ਨਹੀਂ ਹੈ। ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਰਾਂਚੀ ਵਿੱਚ ਬੱਦਲਵਾਈ ਰਹੇਗੀ। ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।

5/7
ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਰਾਂਚੀ ਵਿੱਚ ਬੱਦਲਵਾਈ ਰਹੇਗੀ। ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।

6/7
ਅਕਤੂਬਰ ਦੇ ਦੂਜੇ ਹਫ਼ਤੇ ਹੀ ਉੱਤਰਾਖੰਡ ਵਿੱਚ ਸੀਤ ਲਹਿਰ ਨੇ ਦਸਤਕ ਦਿੱਤੀ ਹੈ। 10 ਅਕਤੂਬਰ ਨੂੰ ਬਦਰੀਨਾਥ ਧਾਮ ਦੇ ਆਲੇ-ਦੁਆਲੇ ਦੀਆਂ ਪਹਾੜੀਆਂ 'ਤੇ ਹਲਕੀ ਬਰਫਬਾਰੀ ਹੋਈ ਸੀ। ਸਿੱਖਾਂ ਦੇ ਪਵਿੱਤਰ ਸਥਾਨ ਹੇਮਕੁੰਟ ਸਾਹਿਬ ਵਿੱਚ ਵੀ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪਹਾੜਾਂ 'ਚ ਮੀਂਹ ਪੈ ਸਕਦਾ ਹੈ।

7/7
ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਜੈਪੁਰ, ਦੌਸਾ, ਅਜਮੇਰ, ਟੋਂਕ, ਬਾਰਾਨ, ਕੋਟਾ, ਬੂੰਦੀ, ਝਾਲਾਵਾੜ, ਭੀਲਵਾੜਾ, ਪਾਲੀ, ਸਿਰੋਹੀ, ਜਾਲੋਰ, ਚਿਤੌੜਗੜ੍ਹ ਅਤੇ ਰਾਜਸਮੰਦ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ

CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ

Amitabh Bachchan Birthday: ਅਮਿਤਾਭ ਬੱਚਨ ਕਿਸ ਜਾਤੀ ਨਾਲ ਰੱਖਦੇ ਸਬੰਧ? ਮੈਗਾਸਟਾਰ ਨੇ ਖੁਦ ਦੱਸੀ ਸੀ ਆਪਣੀ ਕਾਸਟ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Advertisement
ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ
GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ
CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ
CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ
Amitabh Bachchan Birthday: ਅਮਿਤਾਭ ਬੱਚਨ ਕਿਸ ਜਾਤੀ ਨਾਲ ਰੱਖਦੇ ਸਬੰਧ? ਮੈਗਾਸਟਾਰ ਨੇ ਖੁਦ ਦੱਸੀ ਸੀ ਆਪਣੀ ਕਾਸਟ
Amitabh Bachchan Birthday: ਅਮਿਤਾਭ ਬੱਚਨ ਕਿਸ ਜਾਤੀ ਨਾਲ ਰੱਖਦੇ ਸਬੰਧ? ਮੈਗਾਸਟਾਰ ਨੇ ਖੁਦ ਦੱਸੀ ਸੀ ਆਪਣੀ ਕਾਸਟ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Covid ਹੋਣ ਤੋਂ ਤਿੰਨ ਸਾਲ ਬਾਅਦ ਵੀ ਆ ਸਕਦਾ ਹਾਰਟ ਅਟੈਕ! ਰਿਸਰਚ 'ਚ ਹੋਇਆ ਵੱਡਾ ਖੁਲਾਸਾ

Israel Hamas War: ਸੜ ਰਹੀਆਂ ਲਾ*ਸ਼ਾਂ, ਉਨ੍ਹਾਂ ਨੂੰ ਖਾ ਰਹੇ ਆਵਾਰਾ ਕੁੱਤੇ! ਇਜ਼ਰਾਈਲੀ ਹਮਲਿਆਂ ਦੌਰਾਨ ਗਾਜ਼ਾ ਦੇ ਲੋਕਾਂ ਦਾ ਝਲਕਿਆ ਦਰਦ

Garlic Benefits: ਮਰਦਾਂ ਲਈ ਵਰਦਾਨ ਹੈ ਲੱਸਣ ਦਾ ਸੇਵਨ! ਡਾਈਟ 'ਚ ਸ਼ਾਮਿਲ ਕਰ ਮਿਲਦੇ ਗਜ਼ਬ ਫਾਇਦੇ

Eye Sight Food: ਅੱਜ ਹੀ ਡਾਈਟ 'ਚ ਸ਼ਾਮਲ ਕਰ ਲਓ ਆਹ ਸੂਪਰਫੂਡ, ਅੱਖਾਂ ਦੀ ਰੌਸ਼ਨੀ ਨਵੀਂ ਹੋਵੇਗੀ ਕਮਜ਼ੋਰ

Embed widget