ਪੜਚੋਲ ਕਰੋ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ ਵਿੱਚ ਇਸ ਸੰਸਾਰ ਤੋਂ ਰੁਖਸਤ ਹੋ ਗਏ। ਉਨ੍ਹਾਂ ਦੇ ਸਨਮਾਨ ਵਿੱਚ ਕੇਂਦਰ ਸਰਕਾਰ ਨੇ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।
image source twitter
1/8

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਮੋਤੀ ਲਾਲ ਨਹਿਰੂ ਰੋਡ ਸਥਿਤ ਬੰਗਲਾ ਨੰਬਰ ਤਿੰਨ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨੀਵਾਰ ਯਾਨੀ 28 ਦਸੰਬਰ ਨੂੰ ਕੀਤਾ ਜਾਵੇਗਾ। ਲੋਕ ਸਵਾਲ ਕਰ ਰਹੇ ਹਨ ਕਿ ਉਨ੍ਹਾਂ ਦੀ ਚਿਤਾ ਨੂੰ ਨੂੰ ਮੁਖ ਅਗਨੀ ਕੌਣ ਦੇਵੇਗਾ?
2/8

ਭਾਰਤੀ ਪਰੰਪਰਾਵਾਂ ਦੇ ਮੁਤਾਬਕ ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ ਆਮ ਤੌਰ 'ਤੇ ਪੁੱਤਰ ਅੰਤਿਮ ਸੰਸਕਾਰ ਕਰਦੇ ਹਨ। ਹੁਣ ਆਮ ਤੌਰ 'ਤੇ ਇਸ ਪਰੰਪਰਾ ਤੋਂ ਟੁੱਟ ਕੇ ਧੀਆਂ ਨੇ ਵੀ ਚਿਤਾ ਨੂੰ ਅਗਨੀ ਦੇਣਾ ਕਰਨਾ ਸ਼ੁਰੂ ਕਰ ਦਿੱਤਾ ਹੈ।
Published at : 27 Dec 2024 07:57 PM (IST)
ਹੋਰ ਵੇਖੋ





















