ਪੜਚੋਲ ਕਰੋ
Advertisement
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
ਟੀਮ ਇੰਡੀਆ ਨੇ ਰੋਹਿਤ ਸ਼ਰਮਾ ਦੀ ਕਪਤਾਨੀ 'ਚ ਟੀ-20 ਵਿਸ਼ਵ ਕੱਪ ਵਿੱਚ ਪਹਿਲੀ ਵਾਰ ਚੈਂਪੀਅਨ ਬਣਨ ਦੀ ਮਿਸਾਲ ਕਾਇਮ ਕੀਤੀ ਹੈ, ਜਦਕਿ ਦੇਸ਼ ਨੇ ਪਹਿਲੀ ਵਾਰ ਟੀ-20 ਵਿਸ਼ਵ ਕੱਪ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ 'ਚ ਜਿੱਤਿਆ ਸੀ।
ਟੀ-20 ਵਿਸ਼ਵ ਕੱਪ ਜਿੱਤ ਕੇ ਘਰ ਪਰਤੇ ਟੀਮ ਇੰਡੀਆ ਦੇ ਖਿਡਾਰੀਆਂ ਅਤੇ ਕੋਚ ਰਾਹੁਲ ਦ੍ਰਾਵਿੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤਾਂ ਇਕ ਖਾਸ ਘਟਨਾ ਦੇਖਣ ਨੂੰ ਮਿਲੀ। ਦਿੱਲੀ 'ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਹੋਈ ਇਸ ਬੈਠਕ 'ਚ ਜਦੋਂ ਸਾਂਝਾ ਫੋਟੋਸ਼ੂਟ ਹੋਇਆ ਤਾਂ ਪੀਐੱਮ ਮੋਦੀ ਨੇ ਟਰਾਫੀ ਨੂੰ ਹੱਥ ਨਹੀਂ ਲਾਇਆ। ਆਓ ਜਾਣਦੇ ਹਾਂ ਕਿ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ
1/6
2/6
3/6
4/6
5/6
6/6
Published at : 05 Jul 2024 09:53 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
Advertisement