ਪੜਚੋਲ ਕਰੋ

ਠੰਡ ਦਸਤਕ ਦੇਵੇਗੀ ਜਾਂ ਗਰਮੀ ਸਹਿਣੀ ਪਏਗੀ? ਜਾਣੋ ਆਪਣੇ ਸ਼ਹਿਰ 'ਚ ਅਕਤੂਬਰ ਦੇ ਪਹਿਲੇ ਹਫਤੇ ਦੇ ਮੌਸਮ ਦਾ ਹਾਲ

IMD Weather Forecast: ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਜਾਣ ਵਾਲਾ ਹੈ ਪਰ ਅਜੇ ਵੀ ਬਰਸਾਤ ਜਾਰੀ ਰਹਿ ਸਕਦੀ ਹੈ।

image source: google

1/6
ਆਸਾਮ ਅਤੇ ਮੇਘਾਲਿਆ ਵਿੱਚ 2 ਅਤੇ 3 ਅਕਤੂਬਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ (29 ਸਤੰਬਰ 2024) ਨੂੰ ਦੱਖਣੀ ਰਾਜਾਂ ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਅਤੇ ਪੁਡੂਚੇਰੀ ਵਿੱਚ ਭਾਰੀ ਬਾਰਿਸ਼ ਦੇ ਸਬੰਧ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

2/6
ਮੌਸਮ ਵਿਭਾਗ ਮੁਤਾਬਕ ਉੱਤਰ-ਪੂਰਬੀ ਰਾਜਾਂ ਵਿੱਚ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ 2 ਤੋਂ 4 ਅਕਤੂਬਰ ਤੱਕ ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਥਾਵਾਂ 'ਤੇ 30 ਸਤੰਬਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

3/6
ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਯੂਪੀ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੰਬੇਡਕਰ ਨਗਰ, ਬਹਿਰਾਇਚ, ਅਮੇਠੀ, ਗੋਂਡਾ, ਬੁਲੰਦਸ਼ਹਿਰ, ਜੌਨਪੁਰ ਅਤੇ ਸੁਲਤਾਨਪੁਰ ਵਿੱਚ ਬਾਰਿਸ਼ ਕਾਰਨ ਅੱਠਵੀਂ ਜਮਾਤ ਤੱਕ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ।

4/6
ਮੌਸਮ ਵਿਭਾਗ ਦੇ ਅਨੁਸਾਰ, 29 ਅਤੇ 30 ਸਤੰਬਰ 2024 ਨੂੰ ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ ਐਨਸੀਆਰ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਥੋੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ।

5/6
ਮੁੰਬਈ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਹੁਣ ਆਮ ਜਨਜੀਵਨ ਲੀਹ 'ਤੇ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਕਤੂਬਰ ਦੇ ਪਹਿਲੇ ਹਫ਼ਤੇ ਮਹਾਰਾਸ਼ਟਰ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

6/6
ਆਈਐਮਡੀ ਨੇ ਬਿਹਾਰ ਦੇ 13 ਜ਼ਿਲ੍ਹਿਆਂ ਨੂੰ ਹੜ੍ਹਾਂ ਨੂੰ ਲੈ ਕੇ ਅਗਲੇ 24 ਘੰਟਿਆਂ ਲਈ ਅਲਰਟ ਰਹਿਣ ਲਈ ਕਿਹਾ ਹੈ। ਸੂਬੇ ਦੀਆਂ ਕੋਸੀ, ਗੰਗਾ ਅਤੇ ਗੰਡਕ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Embed widget