ਪੜਚੋਲ ਕਰੋ
Health News: ਵੱਧਦੀ ਉਮਰ ਦੇ ਨਾਲ ਆਪਣੇ ਮਾਪਿਆਂ ਦਾ ਖਾਸ ਖਿਆਲ ਰੱਖਣਾ ਜ਼ਰੂਰੀ, ਬੁਢਾਪੇ ਦੇ ਦਰਦ ਨੂੰ ਹੋਰ ਵਧਾ ਸਕਦੀਆਂ ਇਹ ਬਿਮਾਰੀਆਂ
Pain of Old Age: ਵਧਦੀ ਉਮਰ ਦੇ ਨਾਲ ਮਾਤਾ-ਪਿਤਾ ਦੀ ਸਰੀਰਕ ਅਤੇ ਮਾਨਸਿਕ ਸਮਰੱਥਾ ਹੌਲੀ-ਹੌਲੀ ਘਟਣ ਲੱਗਦੀ ਹੈ। ਇਸ ਕਾਰਨ ਉਨ੍ਹਾਂ ਨੂੰ ਸਰੀਰ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
( Image Source : Freepik )
1/7

ਵਧਦੀ ਉਮਰ ਦੇ ਨਾਲ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਸ ਲਈ ਵੱਧਦੀ ਉਮਰ ਦੇ ਨਾਲ ਆਪਣੇ ਮਾਪਿਆਂ ਦਾ ਖਾਸ ਖਿਆਲ ਰੱਖਣਾ ਜ਼ਰੂਰੀ ਹੋ ਜਾਂਦਾ ਹੈ। ਇਹ ਬਿਮਾਰੀਆਂ ਬੁਢਾਪੇ ਦੇ ਦਰਦ ਨੂੰ ਹੋਰ ਵਧਾ ਸਕਦੀਆਂ ਹਨ। ਅਜਿਹੀ ਸਥਿਤੀ ਵਿੱਚ, ਇਸ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ।
2/7

ਦਿਲ ਦੀ ਬਿਮਾਰੀ ਬਜ਼ੁਰਗਾਂ 'ਚ ਸਭ ਤੋਂ ਆਮ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਹੈ। ਦਿਲ ਨਾਲ ਸਬੰਧਤ ਬਿਮਾਰੀਆਂ ਦੇ ਕਈ ਕਾਰਨ ਹੋ ਸਕਦੇ ਹਨ, ਜਿਵੇਂ ਕਿ ਹਾਈ ਬਲੱਡ ਪ੍ਰੈਸ਼ਰ, ਹਾਈ ਕੋਲੈਸਟ੍ਰੋਲ ਅਤੇ ਸ਼ੂਗਰ।
Published at : 22 May 2024 05:47 PM (IST)
ਹੋਰ ਵੇਖੋ





















