Lockdown: ਘਰ ਤੋਂ ਨਿਕਲਣ ਤੋਂ ਪਹਿਲਾਂ ਇਨ੍ਹਾਂ ਤਸਵੀਰਾਂ ਨੂੰ ਦੇਖ ਲਵੋ, ਨਹੀਂ ਤਾਂ ਭੁਗਤਨੀ ਪੈ ਸਕਦੀ ਹੈ ਸਜ਼ਾ
ਏਬੀਪੀ ਸਾਂਝਾ
Updated at:
01 Jan 1970 05:30 AM (IST)
1
Download ABP Live App and Watch All Latest Videos
View In App2
3
4
5
6
ਪੁਲਿਸ ਵਲੋਂ ਉਨ੍ਹਾਂ ਨੂੰ ਚੰਗਾ ਸਬਕ ਸਿਖਾਇਆ ਜਾ ਰਿਹਾ ਹੈ।
7
ਪੁਲਿਸ ਵਲੋਂ ਜੰਮ ਕੇ ਲਾਠੀਚਾਰਜ ਵੀ ਕੀਤਾ ਗਿਆ।
8
ਕਈ ਥਾਂਵਾਂ ‘ਤੇ ਪੁਲਿਸ ਵਲੋਂ ਇਨ੍ਹਾਂ ਨੂੰ ਮੁਰਗਾ ਵੀ ਬਣਾਇਆ ਗਿਆ।
9
ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਪੁਲਿਸ ਇਨ੍ਹਾਂ ਤੋਂ ਦੰਡ ਬੈਠਕਾਂ ਕਢਵਾ ਰਹੀ ਹੈ।
10
ਕਈ ਸੂਬਿਆਂ ‘ਚ ਕਰਫਿਊ ਵੀ ਲਗਾ ਦਿੱਤਾ ਗਿਆ ਹੈ। ਬਾਵਜੂਦ ਇਸ ਦੇ ਲੋਕ ਬਿਨ੍ਹਾਂ ਮਤਲਬ ਤੋਂ ਘਰੋਂ ਬਾਹਰ ਨਿਕਲ ਰਹੇ ਹਨ।
11
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੋਰੋਨਾਵਾਇਰਸ ਦੇ ਵਧਦੇ ਖਤਰੇ ਨੂੰ ਦੇਖਦਿਆਂ ਪੂਰੇ ਦੇਸ਼ ਨੂੰ 21 ਦਿਨਾਂ ਲਈ ਲੌਕ ਡਾਊਨ ਕਰ ਦਿੱਤਾ ਗਿਆ ਹੈ।
- - - - - - - - - Advertisement - - - - - - - - -