ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਸਮੇਤ ਉਸ ਦੇ ਚਾਰ ਸਾਥੀ ਗ੍ਰਿਫਤਾਰ, ਹੱਥਿਆਰ ਤੇ ਗੋਲਾ-ਬਾਰੂਦ ਵੀ ਬਰਾਮਦ
ਏਬੀਪੀ ਸਾਂਝਾ
Updated at:
16 May 2020 12:38 PM (IST)

1
ਪੁਲਿਸ ਦਾ ਕਹਿਣਾ ਹੈ ਕਿ ਇਹ ਸਮੂਹ ਪਿਛਲੇ ਚਾਰ ਮਹੀਨਿਆਂ ਤੋਂ ਖੇਤਰ ਵਿੱਚ ਸਰਗਰਮ ਸੀ।
Download ABP Live App and Watch All Latest Videos
View In App
2
ਇਹ ਲੋਕ ਲਸ਼ਕਰ ਦੇ ਅੱਤਵਾਦੀਆਂ ਨੂੰ ਲੋਜਿਸਟਿਕ ਸਪੋਰਟ ਅਤੇ ਪਨਾਹ ਦੇਣ ਵਿੱਚ ਸ਼ਾਮਲ ਸਨ।

3
ਅੱਤਵਾਦੀ ਦੇ ਖੁਲਾਸੇ 'ਤੇ ਪੁਲਿਸ ਨੂੰ ਉਸ ਦੇ ਟਿਕਾਣੇ ਬਾਰੇ ਵੀ ਪਤਾ ਲੱਗਿਆ।
4
ਅੱਤਵਾਦੀ ਦੇ ਖੁਲਾਸੇ 'ਤੇ ਪੁਲਿਸ ਨੂੰ ਉਸ ਦੇ ਟਿਕਾਣੇ ਬਾਰੇ ਵੀ ਪਤਾ ਲੱਗਿਆ।
5
ਪੁਲਿਸ ਦਾ ਕਹਿਣਾ ਹੈ ਕਿ ਇਸ ਅੱਤਵਾਦੀ ਦਾ ਨਾਮ ਜ਼ਹੂਰ ਵਾਨੀ ਹੈ। ਪੁਲਿਸ ਨੇ ਅੱਤਵਾਦੀ ਟਿਕਾਣੇ ਤੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।
6
ਇਕ ਗੁਪਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਭਾਰਤੀ ਫੌਜ ਅਤੇ ਬਡਗਾਮ ਪੁਲਿਸ ਨੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ।
- - - - - - - - - Advertisement - - - - - - - - -