ਪੜਚੋਲ ਕਰੋ
ਕਿਸਾਨਾਂ ਨੂੰ ਨਹੀਂ ਲੌਕਡਾਊਨ ਦੀ ਪ੍ਰਵਾਹ, ਸੰਘਰਸ਼ 'ਚ ਡਟੇ, ਦੇਖੋ ਬਰਨਾਲਾ ਤੋਂ ਆਈਆਂ ਤਸਵੀਰਾਂ
WhatsApp_Image_2021-04-25_at_418.10_PM
1/12

ਬਰਨਾਲਾ: ਪੰਜਾਬ ਵਿੱਚ ਕੋਰੋਨਾਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਧਿਆਨ ’ਚ ਰੱਖਦਿਆਂ ਸੂਬਾ ਸਰਕਾਰ ਵਲੋਂ ਐਤਵਾਰ ਨੂੰ ਲੌਕਡਾਊਨ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਅੱਜ ਬਰਨਾਲਾ ਵਿੱਚ ਇਸ ਲੌਕਡਾਊਨ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ। ਬਰਨਾਲਾ ਸ਼ਹਿਰ ਦੇ ਬਾਜ਼ਾਰ ਤੇ ਦੁਕਾਨਾਂ ਪੂਰੀ ਤਰਾਂ ਬੰਦ ਰਹੀਆਂ।
2/12

ਹਰ ਤਰ੍ਹਾਂ ਦੇ ਕਾਰੋਬਾਰ ਬੰਦ ਰੱਖੇ ਗਏ। ਪਰ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਪੱਕੇ ਮੋਰਚੇ ਲੌਕਡਾਊਨ ਦਰਮਿਆਨ ਵੀ ਜਾਰੀ ਰਹੇ। ਬਰਨਾਲਾ ਦੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਕਰੀਬ ਸੱਤ ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਵਿੱਚ ਅੱਜ ਲੌਕਡਾਊਨ ਦੇ ਬਾਵਜੂਦ ਵੱਡੀ ਗਿਣਤੀ ’ਚ ਕਿਸਾਨ ਸ਼ਾਮਲ ਹੋਏ।
Published at : 25 Apr 2021 05:18 PM (IST)
ਹੋਰ ਵੇਖੋ





















