ਪੜਚੋਲ ਕਰੋ

ਹਿਮਾਚਲ ਦੇ ਕਿੰਨੌਰ 'ਚ ਵੱਡਾ ਹਾਦਸਾ, ਅਚਾਨਕ ਹੋਈ ਲੈਂਡਸਲਾਈਡ, ਵੱਡੇ ਜਾਨੀ ਨੁਕਸਾਨ ਦਾ ਖਦਸ਼ਾ

WhatsApp_Image_2021-08-11_at_140.37_PM

1/9
ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਦੇ ਭਾਵਾਨਗਰ ਸਬ-ਡਿਵੀਜ਼ਨ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ।

2/9
ਜੁਰੀ ਰੋਡ 'ਤੇ ਨਿਗੋਸਾਰੀ ਅਤੇ ਚੌਰਾ ਦੇ ਵਿਚਕਾਰ ਅਚਾਨਕ ਲੈਂਡਸਲਾਈਡ ਦੀ ਘਟਨਾ ਵਾਪਰੀ ਹੈ।

3/9
ਇਸ ਵਿੱਚ ਇੱਕ ਐਚਆਰਟੀਸੀ ਬੱਸ ਅਤੇ ਕੁਝ ਟਰੱਕ ਅਤੇ ਹਲਕੇ ਵਾਹਨ ਦੱਬੇ ਗਏ ਹਨ।

4/9
ਇਨ੍ਹਾਂ ਵਿੱਚ ਬਹੁਤ ਸਾਰੇ ਲੋਕ ਸਫਰ ਕਰ ਰਹੇ ਸਨ, ਅਜਿਹੀ ਸਥਿਤੀ ਵਿੱਚ ਵੱਡੇ ਪੱਧਰ ਤੇ ਜਾਨੀ ਨੁਕਸਾਨ ਹੋਣ ਦਾ ਅੰਦਾਜ਼ਾ ਹੈ।

5/9
ਐਸਡੀਐਮ ਭਵਾਨਗਰ ਮਨਮੋਹਨ ਸਿੰਘ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ 12:45 ਵਜੇ ਵਾਪਰੀ ਹੈ।

6/9
ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ, ਬੱਸ ਰਾਹਤ ਅਤੇ ਬਚਾਅ ਕਾਰਜਾਂ ਦੀ ਇੱਕ ਟੀਮ ਮੌਕੇ 'ਤੇ ਭੇਜੀ ਗਈ ਹੈ।

7/9
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਬੱਸਾਂ ਵਿੱਚ ਸਵਾਰ ਹੋਣ ਦੀ ਵੀ ਖਬਰ ਹੈ, ਜਿਨ੍ਹਾਂ ਸਾਰਿਆਂ ਦੇ ਜ਼ਮੀਨ ਖਿਸਕਣ ਵਿੱਚ ਦੱਬੇ ਹੋਣ ਦੀ ਸੂਚਨਾ ਹੈ।

8/9
ਇਥੋਂ ਤੱਕ ਕਿ ਪ੍ਰਸ਼ਾਸਨ ਅਤੇ ਪੁਲਿਸ ਨੂੰ ਵੀ ਰਾਹਤ ਤੇ ਬਚਾਅ ਕਾਰਜਾਂ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

9/9

ਹੋਰ ਜਾਣੋ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ

Embed widget