ਅਕਾਲੀ ਦਲ ਦਾ ਕਿਸਾਨ ਮਾਰਚ ਰੋਕਣ ਲਈ ਮੁੱਲਾਂਪੁਰ ਤੇ ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਤਿਆਰ, ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਲਈ ਗੱਡੀਆਂ ਤਾਇਨਾਤ
ਏਬੀਪੀ ਸਾਂਝਾ
Updated at:
01 Oct 2020 05:44 PM (IST)
1
Download ABP Live App and Watch All Latest Videos
View In App2
ਨਾਲ ਹੀ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਕਰਨ ਲਈ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ।
3
ਉਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਵੱਲੋਂ ਮੁੱਲਾਂਪੁਰ ਬੈਰੀਅਰ ਤੇ ਭਾਰੀ ਫੋਰਸ ਤੈਨਾਤ ਕੀਤੀ ਹੋਈ ਹੈ। ਅਕਾਲੀ ਦਲ ਦਾ ਮਾਰਚ ਰੋਕਣ ਲਈ ਡਬਲ ਬੈਰੀਕੇਟਿੰਗ ਕੀਤੀ ਗਈ ਹੈ।
4
ਚੰਡੀਗੜ੍ਹ ਪੁਲਿਸ ਨਾਲ ਪੈਰਾ ਮਿਲਟਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ।
5
6
7
8
9
ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨ ਮਾਰਚ ਕੁਰਾਲੀ ਤੋਂ ਹੁੰਦਾ ਹੋਇਆ ਮੁੱਲਾਂਪੁਰ ਨਿਊ ਚੰਡੀਗੜ੍ਹ ਰਾਹੀਂ ਗਵਰਨਰ ਹਾਊਸ ਤੱਕ ਪਹੁੰਚਣ ਦੀ ਕੋਸ਼ਿਸ਼ ਕਰੇਗਾ।
10
11
12
13
14
ਇਨ੍ਹਾਂ ਤੋਂ ਇਲਾਵਾ ਸੀਆਰਪੀਐਫ ਅਤੇ ਰੈਪਿਡ ਐਕਸ਼ਨ ਫੋਰਸ ਟੀਮਾਂ ਵੀ ਮੌਕੇ 'ਤੇ ਮੌਜੂਦ ਹਨ।
15
ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਚੱਲਿਆ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨ ਮਾਰਚ ਰੋਕਣ ਲਈ ਮੁੱਲਾਂਪੁਰ ਤੇ ਚੰਡੀਗੜ੍ਹ ਪੁਲਿਸ ਵੱਲੋਂ ਪੂਰੀ ਤਰ੍ਹਾਂ ਬੈਰੀਕੇਟਿੰਗ ਕੀਤੀ ਹੋਈ ਹੈ।
16
- - - - - - - - - Advertisement - - - - - - - - -