ਪੜਚੋਲ ਕਰੋ
ਲੰਮੇ ਸਮੇਂ ਬਾਅਦ ਨਵਜੋਤ ਸਿੱਧੂ ਆਏ ਨਜ਼ਰ
1/5

ਦਸ ਦਈਏ ਕਿ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਹਿਕਮਾ ਬਦਲੇ ਜਾਣ ਤੋਂ ਬਾਅਦ ਕੈਬਨਿਟ 'ਚੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਹ ਉਨ੍ਹਾਂ ਸਿਆਸਤ ਤੋਂ ਦੂਰੀ ਬਣਾਈ ਹੋਈ ਸੀ।
2/5

ਸਿੱਧੂ ਨਾਲ ਅਕਾਲੀ ਆਗੂ ਬਿਕਰਮ ਮਜੀਠੀਆ, ਅਕਾਲੀ ਦਲ ਟਕਸਾਲੀ ਦੇ ਆਗੂ ਰਣਜੀਤ ਸਿੰਘ ਬ੍ਰਹਮਪੂਰਾ, ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੌਹਾ ਵੀ ਮੌਜੂਦ ਸਨ।
Published at :
ਹੋਰ ਵੇਖੋ





















