ਨਵਜੋਤ ਸਿੱਧੂ ਪਹੁੰਚੇ ਖੰਨਾ, ਵਿਧਾਇਕ ਤੇ ਰਵਨੀਤ ਬਿੱਟੂ ਦੇ ਭਰਾ ਗੁਰਕੀਰਤ ਕੋਟਲੀ ਨੇ ਕੀਤਾ ਸਵਾਗਤ
ਖੰਨਾ: ਨਵਜੋਤ ਸਿੰਘ ਸਿੱਧੂ ਖੰਨਾ ਪਹੁੰਚੇ ਹਨ।
Download ABP Live App and Watch All Latest Videos
View In Appਇਸ ਦੌਰਾਨ ਖੰਨਾ ਦੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਨਵਜੋਤ ਸਿੰਘ ਸਿੱਧੂ ਦਾ ਨਿੱਘਾ ਸਵਾਗਤ ਕੀਤਾ।
ਵਿਧਾਇਕ ਗੁਰਕੀਰਤ ਸਿੰਘ ਕੋਟਲੀ ਸਵਰਗਵਾਸੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੇ ਭਰਾ ਹਨ।
ਕੋਟਲੀ ਨੇ ਕਿਹਾ ਜੋ ਵੀ ਹਾਈਕਮਾਂਡ ਫੈਸਲਾ ਲਵੇਗੀ ਸਾਨੂੰ ਮਨਜ਼ੂਰ ਹੈ।
ਇਸ ਮੌਕੇ ਪਾਇਲ ਦੇ ਹਲਕਾ ਵਿਧਾਇਕ ਲਖਵੀਰ ਸਿੰਘ ਵੀ ਹਾਜਰ ਸਨ।