ਪੜਚੋਲ ਕਰੋ
ਚਰਨਜੀਤ ਚੰਨੀ ਦੇ ਬੇਟੇ ਦਾ ਵਿਆਹ, ਜਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

WhatsApp_Image_2021-10-10_at_1240.29_PM_(1)
1/9

ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਦਾ ਵਿਆਹ ਹੈ।
2/9

ਇਸ ਦਰਮਿਆਨ ਵਿਆਹ ਦੇ ਸਮਾਗਮਾਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।
3/9

ਵਿਆਹ ਤੋਂ ਇੱਕ ਰਾਤ ਪਹਿਲਾਂ ਦੀਆਂ ਇਨ੍ਹਾਂ ਤਸਵੀਰਾਂ 'ਚ ਸਾਰਾ ਪਰਿਵਾਰ ਬੇਹੱਦ ਖੁਸ਼ ਨਜ਼ਰ ਆ ਰਿਹਾ ਹੈ।
4/9

ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ ਹੋ ਰਿਹਾ ਹੈ।
5/9

ਉਨ੍ਹਾਂ ਦਾ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਹੋਵੇਗਾ।
6/9

ਰਸਮਾਂ ਦੀਆਂ ਤਸਵੀਰਾਂ
7/9

ਰਸਮਾਂ ਦੀਆਂ ਤਸਵੀਰਾਂ
8/9

ਰਸਮਾਂ ਦੀਆਂ ਤਸਵੀਰਾਂ
9/9

ਰਸਮਾਂ ਦੀਆਂ ਤਸਵੀਰਾਂ
Published at : 10 Oct 2021 12:49 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਦੇਸ਼
ਪੰਜਾਬ
ਆਟੋ
Advertisement
ਟ੍ਰੈਂਡਿੰਗ ਟੌਪਿਕ
