ਪੜਚੋਲ ਕਰੋ

Pics:ਗਵਾਲੀਅਰ ਦੀ ਧਰਤੀ 'ਤੇ ਆਏ ਚੀਤਿਆਂ ਦੀਆਂ ਪੀਐੱਮ ਮੋਦੀ ਨੇ ਖਿੱਚੀਆਂ ਤਸਵੀਰਾਂ

ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ 72ਵੇਂ ਜਨਮ ਦਿਨ ਦੇ ਮੌਕੇ 'ਤੇ ਦੇਸ਼ ਨੂੰ 8 ਚੀਤੇ ਗਿਫਟ ਕੀਤੇ ਹਨ। ਪੀਐੱਮ ਮੋਦੀ ਨੇ ਗਵਾਲੀਅਰ ਦੇ ਕੁਨੋ ਨੈਸ਼ਨਲ ਪਾਰਕ ਵਿੱਚ ਨਾਮੀਬੀਆ ਤੋਂ ਲਿਆਂਦੇ 8 ਚੀਤੇ ਛੱਡੇ ਹਨ।

ਗਵਾਲੀਅਰ ਦੀ ਧਰਤੀ 'ਤੇ ਆਏ ਚੀਤਿਆਂ ਦੀਆਂ ਪੀਐੱਮ ਮੋਦੀ ਨੇ ਖਿੱਚੀਆਂ ਤਸਵੀਰਾਂ

1/8
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 72ਵੇਂ ਜਨਮ ਦਿਨ ਦੇ ਮੌਕੇ 'ਤੇ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ 'ਚ ਨਾਮੀਬੀਆ ਤੋਂ ਲਿਆਂਦੇ 8 ਚੀਤੇ ਛੱਡੇ ਹਨ। ਇਸ ਦੌਰਾਨ ਪੀਐੱਮ ਮੋਦੀ ਖ਼ੁਦ ਡੀਐੱਸਐੱਲਆਰ ਕੈਮਰੇ ਨਾਲ ਚੀਤਿਆਂ ਦੀਆਂ ਤਸਵੀਰਾਂ ਲੈਂਦੇ ਨਜ਼ਰ ਆਏ।

2/8
ਚੀਤਿਆਂ ਨੂੰ ਇੱਕ ਮਹੀਨੇ ਲਈ ਵਿਸ਼ੇਸ਼ ਘੇਰੇ ਵਿੱਚ ਰੱਖਿਆ ਜਾਵੇਗਾ। ਇਸ ਦੌਰਾਨ ਪਸ਼ੂਆਂ ਦੇ ਡਾਕਟਰਾਂ ਵੱਲੋਂ ਚੀਤਿਆਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਇੱਕ ਮਹੀਨੇ ਬਾਅਦ ਉਨ੍ਹਾਂ ਨੂੰ ਜੰਗਲ ਵਿੱਚ ਛੱਡ ਦਿੱਤਾ ਜਾਵੇਗਾ। ਦਰਅਸਲ, 70 ਸਾਲਾਂ ਬਾਅਦ ਚੀਤੇ ਇੱਕ ਵਾਰ ਫਿਰ ਭਾਰਤ ਦੀ ਧਰਤੀ 'ਤੇ ਦਿਖਾਈ ਦੇ ਰਹੇ ਹਨ।

3/8
ਇਸ ਤੋਂ ਬਾਅਦ ਪੀਐੱਮ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਏਸ਼ੀਆਈ ਸ਼ੇਰਾਂ ਦੀ ਗਿਣਤੀ ਵਿੱਚ ਵੀ ਵੱਡਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਅੱਜ ਗੁਜਰਾਤ, ਦੇਸ਼ ਵਿੱਚ ਏਸ਼ੀਆਈ ਸ਼ੇਰਾਂ ਦੇ ਵੱਡੇ ਖੇਤਰ ਵਜੋਂ ਉੱਭਰਿਆ ਹੈ।

4/8
ਪੀਐਮ ਮੋਦੀ ਨੇ ਕਿਹਾ, ਸਮੇਂ ਤੋਂ ਪਹਿਲਾਂ ਟਾਈਗਰਾਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ ਹਾਸਲ ਕਰ ਲਿਆ ਗਿਆ ਸੀ। ਕਦੇ ਅਸਾਮ ਵਿੱਚ ਇੱਕ ਸਿੰਗਾਂ ਵਾਲੇ ਗੈਂਡੇ ਦੀ ਹੋਂਦ ਖ਼ਤਰੇ ਵਿੱਚ ਸੀ ਪਰ ਅੱਜ ਇਨ੍ਹਾਂ ਦੀ ਗਿਣਤੀ ਵੀ ਵਧ ਗਈ ਹੈ। ਪਿਛਲੇ ਸਾਲਾਂ ਵਿੱਚ ਹਾਥੀਆਂ ਦੀ ਗਿਣਤੀ ਵੀ 30 ਹਜ਼ਾਰ ਤੋਂ ਵੱਧ ਹੋ ਗਈ ਹੈ।

5/8
ਨਾਮੀਬੀਆ ਤੋਂ ਆਏ 8 ਚੀਤਿਆਂ ਵਿੱਚੋਂ 5 ਮਾਦਾ ਅਤੇ 3 ਨਰ ਹਨ। ਮਾਦਾ ਚੀਤਿਆਂ ਦੀ ਉਮਰ 2 ਤੋਂ 5 ਸਾਲ ਦੇ ਵਿਚਕਾਰ  ਹੈ ਜਦੋਂ ਕਿ ਨਰ ਚੀਤਿਆਂ ਦੀ ਉਮਰ 4.5 ਤੋਂ 5.5 ਸਾਲ ਦੇ ਵਿਚਕਾਰ ਹੈ।

6/8
ਚੀਤਿਆਂ ਲਈ 25 ਵਰਗ ਕਿਲੋਮੀਟਰ ਦਾ ਵਿਸ਼ੇਸ਼ ਸਰਕਲ ਬਣਾਇਆ ਗਿਆ ਹੈ। ਦੱਖਣੀ ਅਫਰੀਕਾ ਦੀ ਸਰਕਾਰ ਅਤੇ ਜੰਗਲੀ ਜੀਵ ਮਾਹਿਰ ਉਨ੍ਹਾਂ 'ਤੇ ਨਜ਼ਰ ਰੱਖਣ ਲਈ ਕੰਮ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਚੀਤਿਆਂ ਨੂੰ ਭਾਰਤੀ ਮੌਸਮ ਤੋਂ ਇੱਥੋਂ ਦੇ ਵਾਤਾਵਰਨ ਮੁਤਾਬਕ ਢਲਣ ਵਿੱਚ ਇੱਕ ਤੋਂ ਤਿੰਨ ਮਹੀਨੇ ਲੱਗ ਸਕਦੇ ਹਨ।

7/8
ਕੁਨੋ ਨੈਸ਼ਨਲ ਪਾਰਕ ਵਿੱਚ ਛੋਟੇ ਹਿਰਨ ਅਤੇ ਸੂਰਾਂ ਦੀ ਸੰਘਣੀ ਆਬਾਦੀ ਹੈ ਅਤੇ ਪੂਰੇ ਪਾਰਕ ਵਿੱਚ ਚਿਤਲ, ਸਾਂਬਰ ਅਤੇ ਨੀਲਗਾਈਆਂ ਦੀ ਗਿਣਤੀ 25 ਹਜ਼ਾਰ ਦੇ ਕਰੀਬ ਹੈ। ਇਸ ਦਾ ਸਿੱਧਾ ਮਤਲਬ ਹੈ ਕਿ ਚੀਤਿਆਂ ਲਈ ਭੋਜਨ ਦੀ ਕੋਈ ਕਮੀ ਨਹੀਂ ਹੋਵੇਗੀ।

8/8
ਚੀਤਾ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਜ਼ਮੀਨ 'ਤੇ ਸਭ ਤੋਂ ਤੇਜ਼ ਜਾਨਵਰ ਹੈ, ਜੋ ਸਿਰਫ 3 ਸਕਿੰਟਾਂ ਦੇ ਅੰਦਰ 97 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਤੱਕ ਪਹੁੰਚ ਸਕਦਾ ਹੈ।

ਹੋਰ ਜਾਣੋ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ

Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ

Embed widget