ਪੜਚੋਲ ਕਰੋ
ਕੈਪਟਨ ਹੀ ਨਹੀਂ ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕਈ ਸਾਬਕਾ ਮੁੱਖ ਮੰਤਰੀ ਮਾਰ ਚੁੱਕੇ ਨੇ ਪਲਟੀ, ਜਾਣੋ
ਹੁਣ ਕੈਪਟਨ ਕਾਂਗਰਸ ਦੇ ਉਨ੍ਹਾਂ ਸਾਬਕਾ ਮੁੱਖ ਮੰਤਰੀਆਂ ਵਿੱਚੋਂ ਇੱਕ ਬਣ ਗਏ ਹਨ, ਜੋ ਹਾਲ ਹੀ ਦੇ ਸਾਲਾਂ ਵਿੱਚ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
former chief ministers of the Congress
1/8

ਕੈਪਟਨ ਅਮਰਿੰਦਰ ਸਿੰਘ, ਜੋ ਕਿ ਕਈ ਸਾਲਾਂ ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ, ਨੇ ਸੋਮਵਾਰ ਨੂੰ ਭਗਵਾ ਪਹਿਨਿਆ ਹੈ। ਪਟਿਆਲਾ ਦੇ ਸ਼ਾਹੀ ਪਰਿਵਾਰ ਦੇ ਵੰਸ਼ਜ ਵਜੋਂ ਜਾਣੇ ਜਾਂਦੇ ਕੈਪਟਨ ਅਮਰਿੰਦਰ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕਿਰਨ ਰਿਜਿਜੂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ
2/8

ਗੋਆ ਦੇ ਸਾਬਕਾ ਮੁੱਖ ਮੰਤਰੀ ਦਿਗੰਬਰ ਕਾਮਤ ਨੇ ਕਾਂਗਰਸ ਨਾਲ ਨਾਤਾ ਤੋੜ ਲਿਆ ਸੀ। ਦਿਗੰਬਰ ਕਾਮਤ ਦੇ ਨਾਲ ਕਾਂਗਰਸ ਦੇ 7 ਹੋਰ ਵਿਧਾਇਕ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ।
Published at : 20 Sep 2022 01:42 PM (IST)
ਹੋਰ ਵੇਖੋ





















