ਪੜਚੋਲ ਕਰੋ
ਅਕਾਲੀ ਦਲ ਵਲੋਂ ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਪ੍ਰਦਰਸ਼ਨ, ਦੇਖੋ ਤਗੜੇ ਇਕੱਠ ਦੀਆਂ ਤਸਵੀਰਾਂ
akali_dal
1/8

ਗੁਲਾਬੀ ਸੁੰਡੀ ਨਾਲ ਨਰਮੇ ਦੀ ਫਸਲ ਨੂੰ ਕਾਫੀ ਨੁਕਸਾਨ ਹੋਇਆ ਹੈ। ਇਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਵਿੱਚ ਇੱਕ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ।
2/8

ਇਸ ਵਿੱਚ ਭਾਗ ਲੈਣ ਲਈ ਹਜ਼ਾਰਾਂ ਨੌਜਵਾਨਾਂ ਦਾ ਇੱਕ ਸਮੂਹ ਬਾਦਲ ਪਿੰਡ ਤੋਂ ਰਵਾਨਾ ਹੋਇਆ।
Published at : 03 Oct 2021 03:05 PM (IST)
ਹੋਰ ਵੇਖੋ





















