ਅਕਾਲੀ ਦਲ ਵਲੋਂ ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਪ੍ਰਦਰਸ਼ਨ, ਦੇਖੋ ਤਗੜੇ ਇਕੱਠ ਦੀਆਂ ਤਸਵੀਰਾਂ
ਏਬੀਪੀ ਸਾਂਝਾ
Updated at:
03 Oct 2021 03:05 PM (IST)
1
ਗੁਲਾਬੀ ਸੁੰਡੀ ਨਾਲ ਨਰਮੇ ਦੀ ਫਸਲ ਨੂੰ ਕਾਫੀ ਨੁਕਸਾਨ ਹੋਇਆ ਹੈ। ਇਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਵਿੱਚ ਇੱਕ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ।
Download ABP Live App and Watch All Latest Videos
View In App2
ਇਸ ਵਿੱਚ ਭਾਗ ਲੈਣ ਲਈ ਹਜ਼ਾਰਾਂ ਨੌਜਵਾਨਾਂ ਦਾ ਇੱਕ ਸਮੂਹ ਬਾਦਲ ਪਿੰਡ ਤੋਂ ਰਵਾਨਾ ਹੋਇਆ।
3
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਹਨ।
4
ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਅਕਾਲੀ ਵਰਕਰ ਪਹੁੰਚੇ ਹਨ।
5
ਤਸਵੀਰਾਂ 'ਚ ਵੱਡਾ ਇਕੱਠ ਦਿਖਾਈ ਦੇ ਰਿਹਾ ਹੈ।
6
ਤਸਵੀਰਾਂ 'ਚ ਵੱਡਾ ਇਕੱਠ ਦਿਖਾਈ ਦੇ ਰਿਹਾ ਹੈ।
7
ਤਸਵੀਰਾਂ 'ਚ ਵੱਡਾ ਇਕੱਠ ਦਿਖਾਈ ਦੇ ਰਿਹਾ ਹੈ।
8
ਤਸਵੀਰਾਂ 'ਚ ਵੱਡਾ ਇਕੱਠ ਦਿਖਾਈ ਦੇ ਰਿਹਾ ਹੈ।