ਪੜਚੋਲ ਕਰੋ

5 ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ! ਜਾਣੋ ਕਦੋਂ-ਕਦੋਂ ਪਏਗਾ ਮੀਂਹ!

ਅਗਲੇ ਦਿਨਾਂ ਲਈ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 1 ਫਰਵਰੀ ਤੱਕ ਯਾਨੀ 5 ਦਿਨਾਂ ਦੀ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਚ 31 ਜਨਵਰੀ ਨੂੰ ਫਿਰ ਮੌਸਮ ਵਿਚ..

image source twitter

1/7
ਪਹਾੜੀ ਖੇਤਰਾਂ ਵਿੱਚ ਹੋਈ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਸਾਫ਼ ਨਜ਼ਰ ਆ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਸਮੇਂ ਕੜਾਕੇ ਦੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਯਾਨੀਕਿ 29 ਜਨਵਰੀ ਵੀਰਵਾਰ ਵਾਲੇ ਦਿਨ ਸੰਘਣੇ ਕੋਹਰੇ ਅਤੇ ਸ਼ੀਤਲਹਿਰ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ।

2/7
ਮੌਸਮ ਵਿਭਾਗ ਮੁਤਾਬਕ ਅੱਜ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ ’ਤੇ ਸ਼ੀਤਲਹਿਰ ਚੱਲਣ ਦੀ ਪੂਰੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ’ਤੇ ਸੰਘਣਾ ਕੋਹਰਾ ਛਾਏ ਰਹਿਣ ਦੇ ਆਸਾਰ ਹਨ।

3/7
ਅਗਲੇ ਦਿਨਾਂ ਲਈ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 1 ਫਰਵਰੀ ਤੱਕ ਯਾਨੀ 5 ਦਿਨਾਂ ਦੀ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਚ 31 ਜਨਵਰੀ ਨੂੰ ਫਿਰ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ ਅਤੇ 1 ਫਰਵਰੀ ਨੂੰ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

4/7
31 ਜਨਵਰੀ ਅਤੇ 1 ਫਰਵਰੀ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ 2 ਫਰਵਰੀ ਨੂੰ ਸੂਬੇ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ।

5/7
ਮੌਸਮ ਵਿਭਾਗ ਵੱਲੋਂ ਦਿੱਤੀ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ 1 ਫਰਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਬਾਰਿਸ਼ ਦੇ ਨਾਲ-ਨਾਲ ਬਿਜਲੀ ਚਮਕਣ ਅਤੇ ਹਨ੍ਹੇਰੀ-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਗਈ ਹੈ।

6/7
ਪੰਜਾਬ 'ਚ ਮੀਂਹ ਅਤੇ ਗੜੇਮਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ 3.1 ਡਿਗਰੀ ਘੱਟ ਗਿਆ ਹੈ। ਤਾਪਮਾਨ ਹੁਣ ਆਮ ਨਾਲੋਂ ਲਗਭਗ 4.9 ਡਿਗਰੀ ਘੱਟ ਹੈ, ਜਿਸ ਨਾਲ ਠੰਡ ਹੋਰ ਵੀ ਤੇਜ਼ ਹੋ ਗਈ ਹੈ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ 7.7 ਡਿਗਰੀ ਦਰਜ ਕੀਤਾ ਗਿਆ।

7/7
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ 1 ਫਰਵਰੀ ਨੂੰ ਰਾਜ ਦੇ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਦਰਜੇ ਦਾ ਮੀਂਹ ਪੈਣ ਦੀ ਸੰਭਾਵਨਾ ਹੈ। 31 ਜਨਵਰੀ ਅਤੇ 3 ਫਰਵਰੀ ਨੂੰ ਇੱਕ-ਦੋ ਥਾਵਾਂ ’ਤੇ ਹਲਕਾ ਮੀਂਹ ਪੈ ਸਕਦਾ ਹੈ। 2 ਫਰਵਰੀ ਨੂੰ ਵੀ ਰਾਜ ਦੇ ਕੁਝ ਇਲਾਕਿਆਂ ਵਿੱਚ ਮੀਂਹ ਹੋਣ ਦੇ ਆਸਾਰ ਹਨ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget