ਪੜਚੋਲ ਕਰੋ
ਆਮ ਆਦਮੀ ਪਾਰਟੀ ਵੱਲੋਂ CM ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਵਿਧਾਇਕ ਤੇ ਵਰਕਰ ਪੁਲਿਸ ਹਿਰਾਸਤ 'ਚ
AAP
1/5

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਿਆ।
2/5

ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਖਿਲਾਫ਼ ਉਨ੍ਹਾਂ ਦੀ ਰਿਹਾਇਸ਼ ਨਜ਼ਦੀਕ ਪਰਦਰਸ਼ਨ ਕੀਤਾ ਗਿਆ।
Published at : 13 Nov 2021 02:12 PM (IST)
ਹੋਰ ਵੇਖੋ





















