ਪੜਚੋਲ ਕਰੋ

ਭਾਜਪਾ ਦਾ ਵਿਰੋਧ ਕਰਨ ਜਾ ਰਹੇ ਆਪ ਆਗੂ ਪਾਣੀ ਦੀਆਂ ਬੁਝਾੜਾਂ ਨੇ 'ਧੋਤੇ'

ਆਮ ਆਦਮੀ ਪਾਰਟੀ (ਆਪ) ਨੇ ਹਿਡਨਬਰਗ ਰਿਪੋਰਟ ਦੁਆਰਾ ਪਰਦਾਫਾਸ਼ ਕੀਤੇ ਅਡਾਨੀ ਦੇ ਘੋਟਾਲਿਆਂ ਸੰਬੰਧੀ ਮੋਦੀ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਮੋਦੀ-ਅਡਾਨੀ ਘੋਟਾਲਾ ਆਜ਼ਾਦੀ ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਵੱਡਾ ਘੋਟਾਲਾ ਕਰਾਰ ਦਿੱਤਾ।

1/10
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪਾਰਟੀ ਅਹੁਦੇਦਾਰਾਂ ਨੇ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਅਤੇ ਮੋਦੀ ਸਰਕਾਰ ਅਤੇ ਅਡਾਨੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

2/10
ਇਸ ਦੌਰਾਨ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀ-ਚਾਰਜ ਕੀਤਾ, ਜਿਸ ਵਿੱਚ ਕਈ ਮਹਿਲਾਵਾਂ ਸਮੇਤ ਕਈ ਪਾਰਟੀ ਅਹੁਦੇਦਾਰ ਗੰਭੀਰ ਜ਼ਖ਼ਮੀ ਹੋ ਗਏ।

3/10
ਉਥੇ ਹੀ ਚੰਡੀਗੜ੍ਹ ਪੁਲਿਸ ਨੇ ਆਪਣੀ ਆਵਾਜ ਬੁਲੰਦ ਕਰ ਰਹੇ ਆਮ ਆਦਮੀ ਪਾਰਟੀ ਦੇ ਕਈ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਗ੍ਰਿਫਤਾਰ ਕਰਕੇ ਥਾਣੇ ਲੈ ਗਈ।

4/10
'ਆਪ' ਆਗੂਆਂ ਦਾ ਕਹਿਣਾ ਸੀ ਕਿ ਭਾਜਪਾ ਉਨ੍ਹਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਅਤੇ ਉਹ ਲੋਕ ਹਿੱਤ ਲਈ ਪੂੰਜੀਪਤੀਆਂ ਦੀ ਸਕੀ ਸਰਕਾਰ ਵਿਰੁੱਧ ਆਵਾਜ਼ ਉਠਾਉਂਦੇ ਰਹਿਣਗੇ।

5/10
ਮੋਦੀ-ਅਡਾਨੀ ਘੁਟਾਲਾ ਦੇਸ਼ ਦੀ ਆਜ਼ਾਦੀ ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਵੱਡਾ ਘੁਟਾਲਾ ਹੈ। ਮੋਦੀ ਸਰਕਾਰ ਤੋਂ ਪਹਿਲਾਂ 2014 ਵਿੱਚ ਅਡਾਨੀ ਦੀ ਜਾਇਦਾਦ 37000 ਕਰੋੜ ਸੀ ਅਤੇ 2018 ਵਿੱਚ 59000 ਕਰੋੜ ਸੀ।  2020 'ਚ ਉਹੀ ਜਾਇਦਾਦ ਵਧ ਕੇ ਢਾਈ ਲੱਖ ਕਰੋੜ ਦੀ ਹੋ ਗਈ

6/10
ਉਨ੍ਹਾਂ ਕਿਹਾ ਕਿ ਅਡਾਨੀ ਦੀ ਜਾਇਦਾਦ 2022 ਵਿੱਚ ਇਹ 13 ਲੱਖ ਕਰੋੜ ਹੋ ਗਈ। ਮੋਦੀ ਸਰਕਾਰ ਦੀਆਂ ਪੂੰਜੀਵਾਦੀ ਪੱਖੀ ਨੀਤੀਆਂ ਸਦਕਾ 2014 'ਚ 609ਵੇਂ ਤੋਂ ਛਾਲ ਲਗਾ ਕੇ ਅਡਾਨੀ 2022 ਵਿੱਚ ਦੁਨੀਆਂ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ।

7/10
ਜਿੱਥੇ ਦੇਸ਼ ਦੀ ਆਰਥਿਕਤਾ ਮਾੜੇ ਹਲਾਤਾਂ ਅਤੇ ਆਮ ਲੋਕ ਬੇਰੁਜ਼ਗਾਰੀ ਆਦਿ ਨਾਲ ਜੂਝ ਰਹੇ ਹਨ ਉੱਥੇ ਹੀ ਇੱਕ ਵਿਅਕਤੀ ਨੂੰ ਸਾਰੇ ਸਾਧਨ ਦੇ ਕੇ ਮੋਦੀ ਜੀ ਨੇ ਉਸਨੂੰ ਦੁਨੀਆ ਦਾ ਦੂਜਾ ਸਭ ਤੋਂ ਅਮੀਰ ਵਿਅਕਤੀ ਬਣਾ ਦਿੱਤਾ।

8/10
ਮੋਦੀ ਜੀ ਨੇ ਅਡਾਨੀ ਨੂੰ ਦੇਸ਼ ਦਾ ਕੋਲਾ, ਗੈਸ, ਬਿਜਲੀ, ਪਾਣੀ, ਸੜਕ, ਸੀਮਿੰਟ, ਸਟੀਲ, ਹਵਾਈ ਅੱਡਾ, ਬੰਦਰਗਾਹ ਆਦਿ ਸਭ ਦੇ ਦਿੱਤਾ। ਮੋਦੀ ਸਰਕਾਰ ਕਾਰਨ ਹੀ ਬੰਗਲਾਦੇਸ਼ ਅਤੇ ਸ਼੍ਰੀਲੰਕਾ ਵਿੱਚ ਉਨ੍ਹਾਂ ਨੂੰ ਬਿਜਲੀ ਦਾ ਠੇਕੇ, ਆਸਟ੍ਰੇਲੀਆ ਵਿੱਚ ਖਾਂਣਾਂ ਮਿਲੀਆਂ।

9/10
ਜਦੋਂ ਆਸਟ੍ਰੇਲੀਆ ਦੇ ਪ੍ਰਾਈਵੇਟ ਬੈਂਕ ਉਨ੍ਹਾਂ ਨੂੰ ਕਰਜ਼ਾ ਦੇਣ ਲਈ ਤਿਆਰ ਨਹੀਂ ਹੋ ਰਹੇ ਸਨ ਤਾਂ ਉਨ੍ਹਾਂ ਨੇ ਐਸਬੀਆਈ ਤੋਂ 7.5 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ।

10/10
ਮੋਦੀ ਜੀ ਨੇ ਅਡਾਨੀ ਨੂੰ 2.5 ਲੱਖ ਕਰੋੜ ਦਾ ਕਰਜ਼ਾ ਦਿੱਤਾ। ਜਦਕਿ ਪੰਜਾਬ ਦੇ ਕਿਸਾਨਾਂ ਸਿਰ ਕੁੱਲ 96000 ਕਰੋੜ ਦਾ ਕਰਜ਼ਾ ਹੈ ਜਿਨ੍ਹਾਂ ਕਰਕੇ ਆਏ ਦਿਨ ਕਿਸਾਨ ਖ਼ੁਦਕੁਸ਼ੀਆਂ ਕਰਦੇ ਰਹੇ ਹਨ, ਉਹ ਕਰਜ਼ੇ ਮੋਦੀ ਸਰਕਾਰ ਨੇ ਮੁਆਫ਼ ਨਹੀਂ ਕੀਤੇ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ  ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget