ਪੜਚੋਲ ਕਰੋ
ਆਪ 'ਚ ਕੈਬਨਿਟ ਫੇਰਬਦਲ ਦੀ ਤਿਆਰੀ? ਕੁੱਝ ਮੰਤਰੀਆਂ ਦੀ ਹੋ ਸਕਦੀ ਛੁੱਟੀ, ਨਵੇਂ ਚਿਹਰਿਆਂ 'ਤੇ ਲੱਗੇਗੀ ਮੋਹਰ
ਲੁਧਿਆਣਾ ਪੱਛਮੀ ਦੀ ਚੋਣ ਵਿੱਚ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਦਾ ਮਾਹੌਲ ਹੈ। ਪਰ ਕੁਝ ਮੰਤਰੀ ਚਿੰਤਤ ਹਨ ਕਿ ਉਨ੍ਹਾਂ ਦੀ ਕੁਰਸੀ ਜਾ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਕੈਬਨਿਟ ’ਚ ਤਬਦੀਲੀ..
image source twitter
1/6

ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਝ ਹੋਰ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਤੇ ਕੁਝ ਮੰਤਰੀਆਂ ਦੀ ਛੁੱਟੀ ਵੀ ਹੋ ਸਕਦੀ ਹੈ। ਉਨ੍ਹਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ।
2/6

ਦਰਅਸਲ ਚੋਣ ਪ੍ਰਚਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਜਿੱਤ ਮਗਰੋਂ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਜਾਏਗਾ।
Published at : 24 Jun 2025 01:14 PM (IST)
ਹੋਰ ਵੇਖੋ





















