ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਆਪ ਦਾ ਪ੍ਰਦਰਸ਼ਨ, ਕੈਪਟਨ ਦਾ ਸਿਸਵਾਂ ਫਾਰਮ ਹਾਊਸ ਘੇਰਣ ਦੀ ਤਿਆਰੀ
AAP_protest_CHD__(2)
1/6
![ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਅੱਜ ਕੈਪਟਨ ਦੇ ਸਿਸਵਾ ਫਾਰਮ ਹਾਊਸ ਦੇ ਬਾਹਰ ਕੀਤਾ ਜਾਣਾ ਹੈ।](https://cdn.abplive.com/imagebank/default_16x9.png)
ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਅੱਜ ਕੈਪਟਨ ਦੇ ਸਿਸਵਾ ਫਾਰਮ ਹਾਊਸ ਦੇ ਬਾਹਰ ਕੀਤਾ ਜਾਣਾ ਹੈ।
2/6
![ਆਪ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਵਲੋਂ 3 ਥਾਂਵਾਂ 'ਤੇ ਬੈਰੀਕੇਟਿੰਗ ਕੀਤੀ ਗਈ ਹੈ।](https://feeds.abplive.com/onecms/images/uploaded-images/2021/07/03/6e734b5339ca3282d7112976f44a6f0b543ca.jpeg?impolicy=abp_cdn&imwidth=720)
ਆਪ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਵਲੋਂ 3 ਥਾਂਵਾਂ 'ਤੇ ਬੈਰੀਕੇਟਿੰਗ ਕੀਤੀ ਗਈ ਹੈ।
3/6
![ਦੱਸ ਦਈਏ ਕਿ ਇਹ ਪ੍ਰਦਰਸ਼ਨ ਆਪ ਦੇ ਸੰਗਰੂਰ ਤੋਂ ਵਿਧਾਇਕ ਭਗਵੰਤ ਮਾਨ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਹੈ।](https://cdn.abplive.com/imagebank/default_16x9.png)
ਦੱਸ ਦਈਏ ਕਿ ਇਹ ਪ੍ਰਦਰਸ਼ਨ ਆਪ ਦੇ ਸੰਗਰੂਰ ਤੋਂ ਵਿਧਾਇਕ ਭਗਵੰਤ ਮਾਨ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਹੈ।
4/6
![ਪੰਜਾਬ ਵਿਚ ਬਿਜਲੀ ਕੱਟਾਂ ਦਾ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਨੂੰ ਪੱਖੀਆਂ ਵੰਡ ਕੇ ਕੀਤਾ ਗਿਆ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਸਰਕਾਰ ਦਾ ਵਿਰੋਧ ਆਮ ਆਦਮੀ ਪਾਰਟੀ ਕਰ ਰਹੀ ਹੈ।](https://feeds.abplive.com/onecms/images/uploaded-images/2021/07/03/4ddfe3090813387ce42c2131f753009d4c839.jpeg?impolicy=abp_cdn&imwidth=720)
ਪੰਜਾਬ ਵਿਚ ਬਿਜਲੀ ਕੱਟਾਂ ਦਾ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਨੂੰ ਪੱਖੀਆਂ ਵੰਡ ਕੇ ਕੀਤਾ ਗਿਆ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਸਰਕਾਰ ਦਾ ਵਿਰੋਧ ਆਮ ਆਦਮੀ ਪਾਰਟੀ ਕਰ ਰਹੀ ਹੈ।
5/6
![ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ](https://feeds.abplive.com/onecms/images/uploaded-images/2021/07/03/3fe8bff98357262e4e2c6d30cbd23480d387d.jpeg?impolicy=abp_cdn&imwidth=720)
ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ
6/6
![ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ](https://feeds.abplive.com/onecms/images/uploaded-images/2021/07/03/ee0361d94f4082f9b87756440e4ee1f906222.jpeg?impolicy=abp_cdn&imwidth=720)
ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ
Published at : 03 Jul 2021 02:06 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)