ਪੜਚੋਲ ਕਰੋ
AAP ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, 1 ਮੰਤਰੀ ਅਤੇ 7 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ
ਪੰਜਾਬ ਵਿੱਚ AAP ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਪਾਰਟੀ ਨੇ ਇੱਕ ਮੌਜੂਦਾ ਮੰਤਰੀ ਅਤੇ ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਹਨ
Punjab AAP Candidate List
Published at : 12 Nov 2026 07:27 PM (IST)

























