ਪੜਚੋਲ ਕਰੋ

ਆਸ਼ਾ ਵਰਕਰਾਂ ਨੇ ਕੀਤਾ ਕੈਪਟਨ ਸਰਕਾਰ ਦਾ ਪਿੱਟ ਸਿਆਪਾ

1/7
ਬਰਨਾਲਾ: ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰਨਾਲਾ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

2/7
ਆਸ਼ਾ ਵਰਕਰ ਯੂਨੀਅਨ ਦੀਆਂ ਆਗੂਆਂ ਕਿਰਨਦੀਪ ਕੌਰ ਤੇ ਪਵਨਪ੍ਰੀਤ  ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ।

3/7
ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਹਰਿਆਣਾ ਵਾਂਗ 4000 ਮਾਣ ਭੱਤਾ ਦੇਣ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਇਸ ਜਾਇਜ਼ ਮੰਗ ਤੋਂ ਪਿੱਛੇ ਹਟ ਰਹੀ ਹੈ।

4/7
ਆਸ਼ਾ ਵਰਕਰਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਤਾਂ ਇਹ ਹੈ ਕਿ ਘੱਟੋ ਘੱਟ ਉਜ਼ਰਤਾਂ ਕਮਿਸ਼ਨ ਅਧੀਨ ਉਨ੍ਹਾਂ ਨੂੰ ਮਹੀਨੇ ਦੀ 18 ਹਜ਼ਾਰ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ, ਪਰ ਸਰਕਾਰ ਉਨ੍ਹਾਂ ਨੂੰ ਨਿਗੂਣਾ ਮਾਣ ਭੱਤਾ ਦੇਣ ਤੋਂ ਵੀ ਪਿੱਛੇ ਹਟ ਰਹੀ ਹੈ।

5/7
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੋਰੋਨਾ ਦੌਰਾਨ ਆਸ਼ਾ ਵਰਕਰਾਂ ਵੱਲੋਂ ਫਰੰਟ ਲਾਈਨ 'ਤੇ ਰਹਿ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਕਰਕੇ ਪੰਜਾਬ ਵਿੱਚ ਵਧਦੇ ਕੋਰੋਨਾ ਦੇ ਮਾਮਲਿਆਂ ਨੂੰ ਠੱਲ੍ਹ ਪੈ ਸਕੀ ਹੈ।

6/7
ਪੰਜਾਬ ਸਰਕਾਰ ਵੱਲੋਂ ਉਨ੍ਹਾਂ ਵੱਲੋਂ ਕੋਰੋਨਾ ਦੌਰਾਨ ਨਿਭਾਈ ਗਈ ਭੂਮਿਕਾ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

7/7
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ  ਆਉਣ ਵਾਲੇ ਮਹੀਨੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਕੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget