ਪੜਚੋਲ ਕਰੋ

Transfer News: ਪ੍ਰਸ਼ਾਸਨਿਕ ਫੇਰਬਦਲ, ਵੱਡੇ ਅਫ਼ਸਰ ਦੇ ਤਬਾਦਲੇ ਨੂੰ ਲੈ ਹੁਕਮ ਜਾਰੀ; ਤੁਰੰਤ ਪ੍ਰਭਾਵ ਨਾਲ ਡੀ. ਆਈ. ਜੀ...

Punjab News: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ।

Punjab News: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ।

Punjab News

1/3
ਦਰਅਸਲ, ਸਰਕਾਰ ਨੇ ਪ੍ਰਸ਼ਾਸਨਿਕ ਆਧਾਰ ’ਤੇ ਭਾਰਤੀ ਪੁਲਿਸ ਸੇਵਾ (ਆਈ. ਪੀ. ਐੱਸ.) ਦੇ ਸੀਨੀਅਰ ਅਧਿਕਾਰੀ ਹਰਮਨਬੀਰ ਸਿੰਘ (ਆਈ. ਪੀ. ਐੱਸ., 2010 ਬੈਚ) ਦਾ ਤਬਾਦਲਾ ਕਰਦੇ ਹੋਏ ਉਨ੍ਹਾਂ ਨੂੰ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਨਿਯੁਕਤ ਕੀਤਾ ਹੈ।

2/3
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਡੀ. ਆਈ. ਜੀ. ਪੀ. ਏ. ਪੀ., ਜਲੰਧਰ ਦੇ ਅਹੁਦੇ ’ਤੇ ਕਾਰਜਸ਼ੀਲ ਸਨ। ਜਾਰੀ ਹੁਕਮਾਂ ਅਨੁਸਾਰ ਹਰਮਨਬੀਰ ਸਿੰਘ ਨੂੰ ਵਿਵੇਕ ਸ਼ੀਲ ਸੋਨੀ (ਆਈ. ਪੀ. ਐੱਸ., 2011 ਬੈਚ) ਦੇ ਸਥਾਨ ’ਤੇ ਅੰਮ੍ਰਿਤਸਰ ’ਚ ਤਾਇਨਾਤ ਕੀਤਾ ਗਿਆ ਹੈ।

3/3
ਉੱਥੇ ਹੀ ਵਿਵੇਕ ਸ਼ੀਲ ਸੋਨੀ ਨੂੰ ਤਤਕਾਲ ਪ੍ਰਭਾਵ ਨਾਲ ਡੀ. ਜੀ. ਪੀ. ਦਫ਼ਤਰ ’ਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੀ ਨਵੀਂ ਤਾਇਨਾਤੀ ਦੇ ਸਬੰਧ ’ਚ ਵੱਖਰੇ ਤੌਰ ’ਤੇ ਹੁਕਮ ਜਾਰੀ ਕੀਤੇ ਜਾਣਗੇ।
ਉੱਥੇ ਹੀ ਵਿਵੇਕ ਸ਼ੀਲ ਸੋਨੀ ਨੂੰ ਤਤਕਾਲ ਪ੍ਰਭਾਵ ਨਾਲ ਡੀ. ਜੀ. ਪੀ. ਦਫ਼ਤਰ ’ਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੀ ਨਵੀਂ ਤਾਇਨਾਤੀ ਦੇ ਸਬੰਧ ’ਚ ਵੱਖਰੇ ਤੌਰ ’ਤੇ ਹੁਕਮ ਜਾਰੀ ਕੀਤੇ ਜਾਣਗੇ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget