ਪੜਚੋਲ ਕਰੋ

Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...

Punjab News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।

Punjab News

1/4
ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਕਸਬਾ ਘੁਮਾਣ ਵਿਖੇ ਭਗਤ ਨਾਮਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁ. ਤਪਿਆਣਾ ਸਾਹਿਬ ਵਿਖੇ ਬੀਤੇ ਕੱਲ੍ਹ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਸ਼ੁਕਰਾਨੇ ਲਈ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਮੌਕੇ ਬਿਕਰਮ ਸਿੰਘ ਮਜੀਠੀਆ ਨਤਮਸਤਕ ਹੋਏ ਸਨ।

2/4
ਉਨ੍ਹਾਂ ਦੀ ਘੁਮਾਣ ਫੇਰੀ ਨੇ ਜਿੱਥੇ ਮੌਜੂਦਾ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ, ਉੱਥੇ ਹੀ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਬਲਾਕ ਪ੍ਰਧਾਨ ਸੂਬੇਦਾਰ ਪ੍ਰਧਾਨ ਸਿੰਘ ਢਪਈ, ਮੈਂਬਰ ਬਲਰਾਜ ਸਿੰਘ ਢਪਈ, ਮੈਂਬਰ ਰਘਬੀਰ ਸਿੰਘ ਢਪਈ ਨੇ ਸਾਥੀਆਂ ਸਮੇਤ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਬਿਕਰਮ ਸਿੰਘ ਮਜੀਠੀਆ ਕੋਲੋਂ ਸਿਰੋਪਾਓ ਪਵਾ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।

ਹੋਰ ਜਾਣੋ ਪੰਜਾਬ

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

Employees Salary Hike: ਵਿਸਾਖੀ ਮੌਕੇ ਮੁਲਾਜ਼ਮਾਂ ਲਈ ਖੁਸ਼ਖਬਰੀ, ਸੂਬਾ ਸਰਕਾਰ ਨੇ ਤਨਖਾਹਾਂ 'ਚ ਕੀਤਾ ਵਾਧਾ; CM ਵੱਲੋਂ ਵੱਡਾ ਐਲਾਨ...
ਵਿਸਾਖੀ ਮੌਕੇ ਮੁਲਾਜ਼ਮਾਂ ਲਈ ਖੁਸ਼ਖਬਰੀ, ਸੂਬਾ ਸਰਕਾਰ ਨੇ ਤਨਖਾਹਾਂ 'ਚ ਕੀਤਾ ਵਾਧਾ; CM ਵੱਲੋਂ ਵੱਡਾ ਐਲਾਨ...
Punjab News: ਪੰਜਾਬ 'ਚ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ, ਜਾਣੋ ਔਰਤਾਂ ਦੇ ਖਾਤਿਆਂ 'ਚ ਕਦੋਂ ਆਉਣਗੇ 1000-1500 ਰੁਪਏ? 9 ਹਲਕਿਆਂ 'ਚ ਪਾਇਲਟ ਪ੍ਰੋਜੈਕਟ...
ਪੰਜਾਬ 'ਚ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ, ਜਾਣੋ ਔਰਤਾਂ ਦੇ ਖਾਤਿਆਂ 'ਚ ਕਦੋਂ ਆਉਣਗੇ 1000-1500 ਰੁਪਏ? 9 ਹਲਕਿਆਂ 'ਚ ਪਾਇਲਟ ਪ੍ਰੋਜੈਕਟ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਪੁਲਿਸ ਨੇ ਘੇਰਿਆ ਇਹ ਇਲਾਕਾ; ਲੋਕਾਂ 'ਚ ਫੈਲੀ ਦਹਿਸ਼ਤ: ਜਾਣੋ ਪੂਰਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਪੁਲਿਸ ਨੇ ਘੇਰਿਆ ਇਹ ਇਲਾਕਾ; ਲੋਕਾਂ 'ਚ ਫੈਲੀ ਦਹਿਸ਼ਤ: ਜਾਣੋ ਪੂਰਾ ਮਾਮਲਾ...
Punjab Weather Update: ਪੰਜਾਬ ਸਣੇ ਕਈ ਸੂਬਿਆਂ 'ਚ ਮੌਸਮ ਵਿਭਾਗ ਵੱਲੋਂ ਅਲਰਟ, ਅਸਮਾਨੋਂ 4 ਦਿਨ ਵਰ੍ਹੇਗੀ ਤਬਾਹੀ, ਗਰਜ-ਮੀਂਹ ਸਣੇ ਗੜੇਮਾਰੀ ਦਾ ਕਹਿਰ: ਪ੍ਰਸ਼ਾਸਨ ਨੇ ਸੁਰੱਖਿਅਤ ਥਾਵਾਂ 'ਤੇ...
ਪੰਜਾਬ ਸਣੇ ਕਈ ਸੂਬਿਆਂ 'ਚ ਮੌਸਮ ਵਿਭਾਗ ਵੱਲੋਂ ਅਲਰਟ, ਅਸਮਾਨੋਂ 4 ਦਿਨ ਵਰ੍ਹੇਗੀ ਤਬਾਹੀ, ਗਰਜ-ਮੀਂਹ ਸਣੇ ਗੜੇਮਾਰੀ ਦਾ ਕਹਿਰ: ਪ੍ਰਸ਼ਾਸਨ ਨੇ ਸੁਰੱਖਿਅਤ ਥਾਵਾਂ 'ਤੇ...

ਵੀਡੀਓਜ਼

ਬੇਅਦਬੀ ਬਿਲ ਹੋਇਆ ਪਾਸ, ਸੀਐਮ ਨੇ ਲੋਕਾਂ ਨੂੰ ਦਿੱਤੀ ਵਧਾਈ
ਅਕਾਲੀ ਦਲ ਨੇ ਬੇਅਦਬੀ ਲਈ ਮਾਨਸਿਕ ਰੋਗੀ ਭੇਜੇ? CM ਮਾਨ ਦਾ ਵੱਡਾ ਦਾਅਵਾ
ਬੇਅਦਬੀ ਕਰਨ ਵਾਲੇ ਮਾਨਸਿਕ ਰੋਗੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ
CM ਮਾਨ vs ਪਰਗਟ ਸਿੰਘ! ਸਦਨ ‘ਚ  ਮਚਾਇਆ ਹੰਗਾਮਾ
ਬਾਦਲ ਸਾਹਿਬ ਦੀ ਕਿਹੜੀ ਗੱਲ ‘ਤੇ ਕਰੀਏ ਫ਼ਖਰ? : CM
Advertisement

ਫੋਟੋਗੈਲਰੀ

Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ ਸਣੇ ਕਈ ਸੂਬਿਆਂ 'ਚ ਮੌਸਮ ਵਿਭਾਗ ਵੱਲੋਂ ਅਲਰਟ, ਅਸਮਾਨੋਂ 4 ਦਿਨ ਵਰ੍ਹੇਗੀ ਤਬਾਹੀ, ਗਰਜ-ਮੀਂਹ ਸਣੇ ਗੜੇਮਾਰੀ ਦਾ ਕਹਿਰ: ਪ੍ਰਸ਼ਾਸਨ ਨੇ ਸੁਰੱਖਿਅਤ ਥਾਵਾਂ 'ਤੇ...
ਪੰਜਾਬ ਸਣੇ ਕਈ ਸੂਬਿਆਂ 'ਚ ਮੌਸਮ ਵਿਭਾਗ ਵੱਲੋਂ ਅਲਰਟ, ਅਸਮਾਨੋਂ 4 ਦਿਨ ਵਰ੍ਹੇਗੀ ਤਬਾਹੀ, ਗਰਜ-ਮੀਂਹ ਸਣੇ ਗੜੇਮਾਰੀ ਦਾ ਕਹਿਰ: ਪ੍ਰਸ਼ਾਸਨ ਨੇ ਸੁਰੱਖਿਅਤ ਥਾਵਾਂ 'ਤੇ...
Bride Money Demand :  '90 ਲੱਖ ਦਿਓ ਤਾਂ ਹੀ ਘੁੰਡ ਚੁੱਕਾਂਗੀ' , ਸੁਹਾਗਰਾਤ 'ਤੇ ਦੁਲਹਨ ਦੀ ਡਿਮਾਂਡ ਨੇ ਉਡਾਏ ਲਾੜੇ ਦੇ ਹੋਸ਼ ,ਜਾਣੋ ਪੂਰਾ ਮਾਮਲਾ  

Punjab News : ਪੰਜਾਬ ਵਿਧਾਨ ਸਭਾ 'ਚ ਬੇਅਦਬੀ ਵਿਰੁੱਧ ਬਿੱਲ ਪਾਸ , ਉਮਰ ਕੈਦ ਤੇ 25 ਲੱਖ ਜੁਰਮਾਨੇ ਦੀ ਤਜਵੀਜ਼

 Ludhiana News : ਪਤੀ ਕਈ ਸਾਲਾਂ ਤੱਕ ਆਪਣੀ ਪਤਨੀ ਨਾਲ ਕਰਦਾ ਰਿਹਾ ਗੈਰ-ਕੁਦਰਤੀ ਸੈਕਸ ,  ਪ੍ਰਾਈਵੇਟ ਪਾਰਟ 'ਚ ਪਾ ਦਿੱਤੀ ਬੀਅਰ ਦੀ ਬੋਤਲ  

Punjab News :  ਬੇਅਦਬੀ ਵਿਰੁੱਧ ਬਿੱਲ ਵਿਧਾਨ ਸਭਾ 'ਚ ਹੋਇਆ ਪਾਸ, 'ਬੇਅਦਬੀ ਕਰਨ ਵਾਲੇ 'ਤੇ ਹੋਵੇਗਾ ਗੈਰ ਜ਼ਮਾਨਤੀ ਪਰਚਾ'

 Amit Shah ਨੇ ਚੋਣ ਰੈਲੀ ਦੌਰਾਨ ਪੱਛਮੀ ਬੰਗਾਲ ਦੇ ਮੁੱਖ ਮੰਤਰੀ 'ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਕਿਹਾ 

Ludhiana News : ਪ੍ਰੇਮਿਕਾ ਤੋਂ ਤੰਗ ਆ ਕੇ ਬਿਜਲੀ ਮਕੈਨਿਕ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਭਰਾ ਬੋਲਿਆ -5 ਸਾਲ ਦੀ ਕਮਾਈ ਖਾ ਗਈ ਗਰਲਫ੍ਰੈਂਡ 

Passport Office News: ਵੱਡੀ ਖਬਰ, ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦਹਿਸ਼ਤ ਤੋਂ ਬਾਅਦ ਕਰਵਾਇਆ ਗਿਆ ਖ਼ਾਲੀ; ਪੁਲਿਸ ਟੀਮ ਨੇ ਘੇਰਿਆ...
ਵੱਡੀ ਖਬਰ, ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦਹਿਸ਼ਤ ਤੋਂ ਬਾਅਦ ਕਰਵਾਇਆ ਗਿਆ ਖ਼ਾਲੀ; ਪੁਲਿਸ ਟੀਮ ਨੇ ਘੇਰਿਆ...
Embed widget