ਪੜਚੋਲ ਕਰੋ

ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਪਿੰਡ 'ਚ ਹੋਵੇਗਾ, 16 ਮਾਰਚ ਨੂੰ ਪੰਜਾਬ ਦਾ ਹਰ ਬੱਚਾ ਬਣੇਗਾ CM : ਭਗਵੰਤ ਮਾਨ

Bhagwant Mann

1/6
Punjab Assembly Election 2022 : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਅੱਜ ਅੰਮ੍ਰਿਤਸਰ ਵਿੱਚ  'ਮੈਗਾ ਰੋਡ ਸ਼ੋਅ ਕੱਢਿਆ ਹੈ। ਜਿਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ (Bhagwant Mann)  ਨੇ ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਰਵਿਦਾਸ ਮੰਦਿਰ ਦੇ ਦਰਸ਼ਨ ਕੀਤੇ।

2/6
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ ਦੇ ਕਹਿਚਿਰੀ ਚੌਕ ਤੋਂ ਨੌਵਲਟੀ ਚੌਕ ਤੱਕ ਕਰੀਬ 2 ਕਿਲੋਮੀਟਰ ਦਾ 'ਮੈਗਾ ਰੋਡ ਸ਼ੋਅ ਕੱਢਿਆ। ਸਭ ਤੋਂ ਪਹਿਲੇ ਟਰੱਕ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸਨ ਅਤੇ ਪਿਛਲੇ ਟਰੱਕ ਵਿੱਚ ਨਵੇਂ ਚੁਣੇ ਵਿਧਾਇਕ ਸਨ।

3/6
'ਮੈਗਾ ਰੋਡ ਸ਼ੋਅ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ 3 ਕਰੋੜ ਪੰਜਾਬੀਆਂ ਨੂੰ ਮੇਰਾ ਸਲਾਮ। ਅੱਜ ਸਵੇਰੇ ਗੁਰੂ ਸਾਹਿਬ , ਦੁਰਗਿਆਣਾ ਮੰਦਿਰ ,ਰਾਮ ਤੀਰਥ ਦੇ ਸਾਹਮਣੇ ਨਤਮਸਤਕ ਹੋਏ, ਜਲਿਆਂਵਾਲਾ ਬਾਗ ਵਿਖੇ ਨਤਮਸਤਕ ਹੋਏ , ਹੁਣ ਪੰਜਾਬ ਦੀ 3 ਕਰੋੜ ਜਨਤਾ ਅੱਗੇ ਨਤਮਸਤਕ ਹੋਏ , ਤੁਸੀਂ ਕਮਾਲ ਕਰ ਦਿੱਤਾ I

4/6
ਕੇਜਰੀਵਾਲ ਨੇ ਕਿਹਾ ਕਿ ਮੇਰਾ ਛੋਟਾ ਭਰਾ ਭਗਵੰਤ ਮਾਨ ਕੱਟੜ ਇਮਾਨਦਾਰ ਹੈ, ਇਮਾਨਦਾਰ ਸਰਕਾਰ ਹੋਵੇਗੀ। ਜੇ ਕੋਈ ਮੰਤਰੀ ਜਾਂ MLA ਗਲਤ ਕੰਮ ਕਰੇਗਾ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਕ-ਇਕ ਸਰਕਾਰੀ ਪੈਸਾ ਤੁਹਾਡੇ 'ਤੇ ਖਰਚ ਹੋਵੇਗਾ , ਹਰ ਗਾਰੰਟੀ ਪੂਰੀ ਹੋਵੇਗੀ, ਕੁਝ ਸਮਾਂ ਲੱਗ ਸਕਦਾ ਹੈ ਪਰ ਸਾਰੀਆਂ ਪੂਰੀਆਂ ਹੋਣਗੀਆਂ।

5/6
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਅਸੀਂ 122 VIP ਦੀ ਸੁਰੱਖਿਆ ਘਟਾ ਦਿੱਤੀ ਹੈ, 403 ਪੁਲਿਸ ਵਾਲੇ ਅਤੇ 27 ਪੁਲਿਸ ਦੀਆਂ ਗੱਡੀਆਂ ਵਾਪਸ ਥਾਣੇ ਚਲੀਆਂ ਗਈਆਂ ਹਨ, ਅਸੀਂ ਪੁਲਿਸ ਤੋਂ ਪੁਲਿਸ ਦਾ ਕੰਮ ਲਵਾਂਗੇ, ਉਨ੍ਹਾਂ ਨੂੰ ਤੰਗ ਨਹੀਂ ਕਰਾਂਗੇ। ਸਰਕਾਰੀ ਦਫ਼ਤਰ ਵਿੱਚ ਮੁੱਖ ਮੰਤਰੀ ਦੀਆਂ ਨਹੀਂ ਸਗੋਂ ਸ਼ਹੀਦ ਭਗਤ ਸਿੰਘ ਅਤੇ ਅੰਬੇਡਕਰ ਦੀ ਫ਼ੋਟੋ ਲੱਗੇਗੀ।

6/6
image 6
image 6

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)

Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

Embed widget