ਪੜਚੋਲ ਕਰੋ
Ayushman Insurance Scheme: ਆਯੁਸ਼ਮਾਨ ਬੀਮਾ ਯੋਜਨਾ ਲਾਭਪਾਤਰੀਆਂ ਲਈ ਖਾਸ ਖਬਰ, ਹੁਣ ਘਰ ਬੈਠੇ ਆਪਣੇ ਮੋਬਾਈਲ 'ਤੇ ਕਰ ਸਕਦੇ ਹੋ ਇਹ ਕੰਮ
ਜੇਕਰ ਤੁਸੀਂ ਵੀ ਆਯੁਸ਼ਮਾਨ ਕਾਰਡ ਬਣਾਉਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋਏਗਾ। ਤੁਸੀਂ ਘਰ ਬੈਠੇ ਆਪਣੇ ਮੋਬਾਈਲ ਤੋਂ ਹੀ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।
image source twitter
1/7

ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਵੱਲੋਂ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ 'ਸਟੇਟ ਹੈਲਥ ਏਜੰਸੀ ਪੰਜਾਬ' ਤਿਆਰ ਕੀਤੀ ਗਈ ਹੈ
2/7

ਜਿਸ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।
Published at : 23 Jan 2025 09:25 PM (IST)
ਹੋਰ ਵੇਖੋ





















