ਪੜਚੋਲ ਕਰੋ

ਵਕੀਲ ਤੋਂ ਲੈ ਕੇ ਡਾਕਟਰ ਤੱਕ ਮੰਤਰੀ ਮਾਨ ਦੀ ਕੈਬਿਨਟ 'ਚ ਸ਼ਾਮਲ, ਜਾਣੋ ਪੰਜਾਬ ਦੇ ਨਵੇਂ ਮੰਤਰੀਆਂ ਬਾਰੇ

'ਆਪ' ਕੈਬਨਿਟ ਮੰਤਰੀ

1/11
Bhagwant Mann's Cabinet: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਸਿਆਸਤ ਦਾ ਨਵਾਂ ਦੌਰ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਭਾਰੀ ਬਹੁਮਤ ਨਾਲ ਸਰਕਾਰ ਬਣਾ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਹੈ। ਹੁਣ ਮਾਨ ਦੇ ਕੈਬਨਿਟ ਮੰਤਰੀਆਂ ਨੇ ਵੀ ਆਪਣੇ ਅਹੁਦਿਆਂ ਦੀ ਸਹੁ ਚੁੱਕ ਲਈ ਹੈ। ਖਾਸ ਗੱਲ ਇਹ ਹੈ ਕਿ ਮਾਨ ਸਰਕਾਰ ਵਿੱਚ ਇੱਕ ਮਹਿਲਾ ਮੰਤਰੀ ਨੂੰ ਸ਼ਾਮਲ ਕੀਤਾ ਗਿਆ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਭਗਵੰਤ ਮਾਨ ਦੀ ਕੈਬਨਿਟ ਵਿੱਚ ਕੌਣ-ਕੌਣ ਸ਼ਾਮਲ ਹਨ।

2/11
ਹਰਪਾਲ ਸਿੰਘ ਚੀਮਾ - ਹਰਪਾਲ ਸਿੰਘ ਨਾਭਾ ਦੇ ਰਹਿਣ ਵਾਲਾ ਵਕੀਲ ਹਨ। ਹਰਪਾਲ ਸਿੰਘ ਚੀਮਾ ‘ਆਪ’ ਦੀ ਸੀਟ ‘ਤੇ ਦੂਜੀ ਵਾਰ ਦਿੜ੍ਹਬਾ ਰਾਖਵੀਂ ਸੀਟ ਤੋਂ ਵਿਧਾਇਕ ਚੁਣੇ ਗਏ ਹਨ। ਹਰਪਾਲ ਸਿੰਘ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਤੋਂ ਵਿਦਿਆਰਥੀ ਆਗੂ ਵਜੋਂ ਕੀਤੀ ਸੀ।

3/11
ਲਾਲਜੀਤ ਸਿੰਘ ਭੁੱਲਰ- ਪੱਟੀ ਵਿਧਾਨ ਸਭਾ ਸੀਟ ਤੋਂ ਲਾਲਜੀਤ ਸਿੰਘ ਭੁੱਲਰ ਜਿੱਤ ਗਏ ਹਨ। ਰਿਕਾਰਡ ਮੁਤਾਬਕ ਲਾਲਜੀਤ ਨੇ 12ਵੀਂ ਜਮਾਤ ਤੱਕ ਹੀ ਪੜ੍ਹਾਈ ਕੀਤੀ ਹੈ।

4/11
ਡਾ: ਬਲਜੀਤ ਕੌਰ- ਡਾ: ਬਲਜੀਤ ਕੌਰ ਨੇ ਮਲੋਟ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਨੂੰ 40 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਹੈ। ਡਾਕਟਰ ਬਲਜੀਤ ਕੌਰ ਫਰੀਦਕੋਟ ਦੇ ਸਾਬਕਾ ਸੰਸਦ ਮੈਂਬਰ ਸਾਧੂ ਸਿੰਘ ਦੀ ਬੇਟੀ ਹੈ। ਬਲਜੀਤ ਕੌਰ ਅੱਖਾਂ ਦੀ ਡਾਕਟਰ ਵਜੋਂ ਕੰਮ ਕਰਦੀ ਹੈ। ਇਸ ਦੇ ਨਾਲ ਹੀ ਉਹਨਾਂ ਨੂੰ ਭਾਰਤ ਸਰਕਾਰ ਤੋਂ ਬੈਸਟ ਆਈ ਸਰਜਨ ਦਾ ਖਿਤਾਬ ਵੀ ਮਿਲ ਚੁੱਕਾ ਹੈ।

5/11
ਲਾਲ ਚੰਦ ਕਟਾਰੂਚੱਕ - ਪਠਾਨਕੋਟ ਦੇ ਰਹਿਣ ਵਾਲੇ ਲਾਲ ਚੰਦ ਨੇ ਭੋਆ ਵਿਧਾਨ ਸਭਾ ਸੀਟ ਜਿੱਤੀ ਹੈ। ਲਾਲਚੰਦ ਨੇ 10ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। ਹਲਫ਼ਨਾਮੇ ਵਿੱਚ ਉਹਨਾਂ ਨੇ ਕਿਹਾ ਹੈ ਕਿ ਉਹਨਾਂ ਕੋਲ ਕੋਈ ਅਚੱਲ ਜਾਇਦਾਦ ਨਹੀਂ ਹੈ। ਉਹਨਾਂ ਨੇ ਇੱਕ ਕਾਰ ਅਤੇ ਇੱਕ ਸਕੂਟੀ ਦੀ ਚੱਲ ਜਾਇਦਾਦ ਵਿੱਚ ਰਜਿਸਟਰੀ ਕਰਵਾਈ ਹੈ।

6/11
ਬ੍ਰਹਮ ਸ਼ੰਕਰ ਜਿੰਪਾ- ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਲਈ ਜਿੱਤ ਦਰਜ ਕੀਤੀ ਹੈ। ਬ੍ਰਹਮਸ਼ੰਕਰ ਵੀ 12ਵੀਂ ਜਮਾਤ ਤੱਕ ਹੀ ਪੜ੍ਹਿਆ ਹੈ।

7/11
ਡਾ: ਵਿਜੇ ਸਿੰਗਲਾ - ਮਾਨਸਾ ਸੀਟ ਤੋਂ ਜਿੱਤ ਕੇ ਆਏ ਵਿਜੇ ਸਿੰਗਲਾ ਨੇ ਕਾਂਗਰਸ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਹਰਾਇਆ। ਡਾ: ਵਿਜੇ ਸਿੰਗਲਾ ਪੇਸ਼ੇ ਤੋਂ ਦੰਦਾਂ ਦੇ ਡਾਕਟਰ ਹਨ।

8/11
ਹਰਜੋਤ ਸਿੰਘ ਬੈਂਸ - ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਤੋਂ ਆਨੰਦਪੁਰ ਸਾਹਿਬ ਸੀਟ ਜਿੱਤੀ ਹੈ। ਹਰਜੋਤ ਸਿੰਘ ਵਕੀਲ ਦਾ ਕੰਮ ਕਰਦੇ ਹਨ ਅਤੇ ਬੀ.ਏ.ਐਲ.ਐਲ.ਬੀ ਤੱਕ ਦੀ ਪੜ੍ਹਾਈ ਕਰ ਚੁੱਕੇ ਹਨ।

9/11
ਕੁਲਦੀਪ ਸਿੰਘ ਧਾਲੀਵਾਲ - ਅਜਨਾਲਾ ਸੀਟ ਤੋਂ ਕੁਲਦੀਪ ਸਿੰਘ ਧਾਲੀਵਾਲ ਜਿੱਤੇ ਹਨ। ਕੁਲਦੀਪ ਸਿੰਘ ਦੀ ਪੜ੍ਹਾਈ 10ਵੀਂ ਜਮਾਤ ਤੱਕ ਲਿਖੀ ਹੈ। ਕੁਲਦੀਪ ਦਾ ਪਰਿਵਾਰ ਵੀ ਕਾਂਗਰਸ ਨਾਲ ਜੁੜਿਆ ਰਿਹਾ ਹੈ।

10/11
ਗੁਰਮੀਤ ਸਿੰਘ ਮੀਤ ਹੇਅਰ - ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਸੀਟ ਤੋਂ ਆਏ ਹਨ। ਗੁਰਮੀਤ ਸਿੰਘ ਵੀ ‘ਆਪ’ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। ਗੁਰਮੀਤ ਸਿੰਘ ਨੇ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਹੈ ਅਤੇ ਉਹ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ। ਗੁਰਮੀਤ ਅੰਨਾ ਅੰਦੋਲਨ ਦੇ ਸਮੇਂ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ।

11/11
ਹਰਭਜਨ ਸਿੰਘ ਈਟੀਓ - ਭਗਵੰਤ ਮਾਨ ਦੀ ਕੈਬਨਿਟ ਵਿੱਚ ਤੀਜਾ ਨਾਮ ਹਰਭਜਨ ਸਿੰਘ ਈਟੀਓ ਹੈ। ਉਹ ਜੰਡਿਆਲਾ ਰਾਖਵੀਂ ਸੀਟ ਤੋਂ ਜਿੱਤੇ ਸਨ। ਹਰਭਜਨ ਸਿੰਘ ਪੇਸ਼ੇ ਤੋਂ ਵਕੀਲ ਵਜੋਂ ਕੰਮ ਕਰਦੇ ਹਨ

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

for smartphones
and tablets

ਵੀਡੀਓਜ਼

Amarinder Gill will surprise the fans ਅਮਰਿੰਦਰ ਗਿੱਲ ਫੈਨਸ ਨੂੰ ਕਰਨਗੇ ਸਰਪ੍ਰਾਈਜ਼Tabu will now make her mark in Hollywood ਤੱਬੂ ਹੁਣ ਪਾਏਗੀ ਹਾਲੀਵੁਡ 'ਚ ਧਮਾਲShubh got angry on Stage | Abused | ਸ਼ੁਭ ਨੂੰ ਆਇਆ ਗੁੱਸਾ ਸਟੇਜ 'ਤੇ ਕੱਢੀ ਗਾਲ੍ਹStudent Suicide| ਬਾਰਵੀਂ ਜਮਾਤ ਦੇ ਵਿਆਰਥੀ ਨੇ ਕੀਤੀ ਖ਼ੁਦਕੁਸ਼ੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Embed widget