ਪੜਚੋਲ ਕਰੋ

Punjab: ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਲਹਿਰਾਇਆ ਤਿਰੰਗਾ, ਵੇਖੋ ਆਜ਼ਾਦੀ ਦਿਵਸ ਦੀਆਂ ਇਹ ਤਸਵੀਰਾਂ

ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 9 ਵਜੇ ਝੰਡਾ ਲਹਿਰਾਇਆ।

Punjab News

1/6
ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 9 ਵਜੇ ਝੰਡਾ ਲਹਿਰਾਇਆ। ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਝੰਡਾ ਲਹਿਰਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਲੀ ਜੀਪ ਵਿੱਚ ਬੈਠ ਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਪਰੇਡ ਦੇਖੀ। ਇਸ ਵਿੱਚ ਐਨ.ਸੀ.ਸੀ. ਦੀਆਂ ਲੜਕੀਆਂ ਸਕਾਊਟ-ਗਾਈਡ ਵੀ ਸ਼ਾਮਲ ਸਨ। ਇਸ ਸਮਾਗਮ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਸਟੇਡੀਅਮ ਵਿੱਚ ਮੌਜੂਦ ਸਨ।

2/6
ਇਸ ਮੌਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕੀਤਾ। ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਅਸ਼ਫਾਕੁੱਲਾ ਖਾਨ ਨੂੰ ਯਾਦ ਕਰਦੇ ਹੋਏ। ਉਨ੍ਹਾਂ ਇਸ ਮੌਕੇ ਲੜਕੀਆਂ ਦੀ ਸਿੱਖਿਆ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਆਜ਼ਾਦੀ ਹਰ ਕਿਸੇ ਤੱਕ ਪਹੁੰਚ ਜਾਂਦੀ ਤਾਂ ਥਾਣਿਆਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਕੰਮ ਰਿਸ਼ਵਤ ਤੋਂ ਬਿਨਾਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਜੇਕਰ ਆਜ਼ਾਦੀ ਹਰ ਕਿਸੇ ਤੱਕ ਪਹੁੰਚ ਜਾਂਦੀ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਵੀ ਵੱਡੇ ਅਫ਼ਸਰ ਬਣ ਜਾਂਦੇ। ਉਨ੍ਹਾਂ ਕਿਹਾ ਕਿ ਕੁਝ ਕੁ ਪ੍ਰਭਾਵਸ਼ਾਲੀ ਲੋਕਾਂ ਨੇ ਹੀ ਆਜ਼ਾਦੀ ਦਾ ਫਾਇਦਾ ਉਠਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦੀ ਦਿਹਾੜੇ 'ਤੇ ਇਸਰੋ 'ਚ ਹੋਣ ਵਾਲੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰਨ ਵਾਲੇ ਹਨ।

3/6
ਸੀਐਮ ਭਗਵੰਤ ਮਾਨ ਐਤਵਾਰ ਨੂੰ ਸੁਤੰਤਰਤਾ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਪਹੁੰਚੇ ਸਨ।ਪ੍ਰੋਗਰਾਮ ਦੇ ਮੱਦੇਨਜ਼ਰ ਪੂਰੇ ਲੁਧਿਆਣਾ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਪ੍ਰੋਗਰਾਮ ਲਈ ਚਾਰ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

4/6
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸਾਡੇ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਸਾਡੇ ਲੋਕਾਂ ਤੱਕ ਨਹੀਂ ਪਹੁੰਚੀ। ਉਨ੍ਹਾਂ ਕਿਹਾ ਹੈ ਕਿ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ, ਸਹੀ ਮਾਇਨੇ ‘ਚ ਆਜ਼ਾਦੀ ਆਪਣੇ ਲੋਕਾਂ ਤੱਕ ਪਹੁੰਚਾਵਾਂਗੇ।

5/6
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 9 ਵਜੇ ਝੰਡਾ ਲਹਿਰਾਇਆ। ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਝੰਡਾ ਲਹਿਰਾਇਆ।

6/6
ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਲੀ ਜੀਪ ਵਿੱਚ ਬੈਠ ਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਪਰੇਡ ਦੇਖੀ। ਇਸ ਵਿੱਚ ਐਨਸੀਸੀ ਦੀਆਂ ਲੜਕੀਆਂ ਸਕਾਊਟ-ਗਾਈਡ ਵੀ ਸ਼ਾਮਲ ਸਨ। ਇਸ ਸਮਾਗਮ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਸਟੇਡੀਅਮ ਵਿੱਚ ਮੌਜੂਦ ਸਨ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget