ਪੜਚੋਲ ਕਰੋ

Traffic Hawks: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਟਰੈਫਿਕ ਹਾਕਸ’ ਐਪ ਲਾਂਚ, ਲੋਕਾਂ ਤੇ ਪੁਲਿਸ ਵਿਚਾਲੇ ਫ਼ਾਸਲਾ ਹੋਵੇਗਾ ਖ਼ਤਮ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਐਪ' ਲਾਂਚ ਕੀਤੀ, ਜੋ ਲੋਕਾਂ ਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਤੇ ਨਿਪਟਾਰੇ ਲਈ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ ਪੇਸ਼ ਕਰਦੀ ਹੈ।

Traffic Hawks Launch

1/7
ਐਪ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਇਸਨੂੰ ਲੁਧਿਆਣਾ ਟਰੈਫਿਕ ਪੁਲਿਸ ਦੀ ਇੱਕ ਵੱਡੀ ਨਾਗਰਿਕ ਕੇਂਦਰਿਤ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਐਪ ਨੂੰ ਆਪਣੇ ਮੋਬਾਈਲ ਫ਼ੋਨ ’ਤੇ ਡਾਊਨਲੋਡ ਕਰਕੇ ਆਪਣੇ ਈਮੇਲ ਜਾਂ ਫ਼ੋਨ ਨੰਬਰ ਰਾਹੀਂ ਲਾਗਇਨ ਕਰ ਸਕਦਾ ਹੈ। ਮਾਨ ਨੇ ਕਿਹਾ ਕਿ ਉਪਭੋਗਤਾ ਆਪਣਾ ਨਾਮ, ਫੋਨ ਨੰਬਰ ਅਤੇ ਈਮੇਲ ਰਾਹੀਂ ਇੱਕ ਨਵੇਂ ਖਾਤੇ ਲਈ ਵੀ ਰਜਿਸਟਰ ਕਰ ਸਕਦਾ ਹੈ।

2/7
ਐਪ ਦੀਆਂ ਮੁੱਖ ਵਿਸ਼ੇਸ਼ਤਾਵਾਂ ਗਿਣਾਉਂਦਿਆ, ਮੁੱਖ ਮੰਤਰੀ ਨੇ ਕਿਹਾ ਕਿ ਉਪਭੋਗਤਾ ਕਿਸੇ ਵੀ ਕਿਸਮ ਦੀ ਟਰੈਫਿਕ ਉਲੰਘਣਾ ਨਾਲ ਸਬੰਧਤ ਵੀਡੀਓ ਅਤੇ ਸਬੂਤ ਪ੍ਰਦਾਨ ਕਰਕੇ ਟਰੈਫਿਕ ਉਲੰਘਣਾ ਦੀ ਰਿਪੋਰਟ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਪਲੀਕੇਸ਼ਨ ਵਿੱਚ ਖਿੱਚੀਆਂ  ਗਈਆਂ ਤਸਵੀਰਾਂ ਮੁਤਾਬਿਕ ਉਪਭੋਗਤਾ ਦੇ ਜੀ.ਪੀ.ਐਸ. ਕੋਆਰਡੀਨੇਟਸ ਨੂੰ ਆਪਣੇ ਆਪ ਸਬੰਧਤ ਅਧਿਕਾਰੀਆਂ ਤੱਕ ਭੇਜ ਦੇਵੇਗੀ ਤਾਂ ਜੋ ਸ਼ਿਕਾਇਤਕਰਤਾ ਦੇ ਅਸਲ ਸਥਾਨ ਨੂੰ ਟਰੈਕ ਕੀਤਾ ਜਾ ਸਕੇ।

3/7
ਭਗਵੰਤ ਮਾਨ ਨੇ ਕਿਹਾ ਕਿ ਇਸ ਐਪ ਵਿੱਚ ਉਪਭੋਗਤਾ ਰੋਸ ਮੁਜ਼ਾਹਰੇ, ਸੜਕ ਬਣਾਉਣ ਕਾਰਨ, ਸੜਕ ਦੀ ਮੁਰੰਮਤ ਅਤੇ ਹੋਰਾਂ ਕਾਰਨਾਂ ਕਰਕੇ ਟਰੈਫਿਕ ਜਾਮ ਵਰਗੀਆਂ ਸਾਰੀਆਂ ਘਟਨਾਵਾਂ ਨੂੰ ਦੇਖ ਸਕਦੇ ਹਨ।

4/7
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਉਪਭੋਗਤਾ  ਹਾਦਸਾ ਹੋਣ ਸਬੰਧੀ ਜਾਂ ਟਰੈਫਿਕ ਜਾਮ ਸਬੰਧੀ ਆਪਸ਼ਨ ਚੁਣਦਾ ਹੈ ਅਤੇ ਸਬੰਧਤ ਘਟਨਾ ਦੇ ਵੇਰਵੇ ਪ੍ਰਦਾਨ ਕਰਦਾ ਹੈ ਤਾਂ ਐਪਲੀਕੇਸ਼ਨ ਆਪਣ ਆਪ ਸਬੰਧਤ ਸਥਾਨ ਦੀ ਦੇ ਜੀ.ਪੀ.ਐਸ. ਕੋਆਰਡੀਨੇਟਸ ਅਧਿਕਾਰੀਆਂ ਨੂੰ ਭੇਜ ਦੇਵੇਗੀ।

5/7
ਉਨ੍ਹਾਂ ਕਿਹਾ ਕਿ ਹੋਰ ਟੈਬਸ ’ਤੇ ਉਪਭੋਗਤਾ ਆਪਣੇ ਸਥਾਨ ਅਨੁਸਾਰ ਨਕਸ਼ੇ ’ਤੇ ਨਜ਼ਦੀਕੀ ਅਧਿਕਾਰੀ ਨੂੰ ਵੀ ਦੇਖ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਮਾਡਿਊਲ ਵਿੱਚ ਚਲਾਨ ਭਰਨ ਦੇ ਵੱਖ-ਵੱਖ ਤਰੀਕਿਆਂ ਦੀ ਵੀ ਬਾਰੀਕੀ ਨਾਲ ਵਿਆਖਿਆ ਕੀਤੀ ਗਈ ਹੈ।

6/7
ਮੁੱਖ ਮੰਤਰੀ ਨੇ ਕਿਹਾ ਕਿ ਇਹ ਐਪ ਟਰੈਫਿਕ ਅਪਰਾਧਾਂ ਦੀ ਸੂਚੀ ਵੀ ਦਰਸਾਉਂਦੀ ਹੈ ਤਾਂ ਜੋ ਉਪਭੋਗਤਾਵਾਂ ਨੂੰ ਉਲੰਘਣਾਵਾਂ ਅਤੇ ਸਬੰਧਤ ਜੁਰਮਾਨਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਪਭੋਗਤਾਵਾਂ ਨੂੰ ਜਾਗਰੂਕ ਕਰਨ ਅਤੇ ਉਪਭੋਗਤਾਵਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਸੜਕ ਸੁਰੱਖਿਆ ਚਿੰਨ੍ਹ ਸਮਝਾਏ ਗਏ ਹਨ।

7/7
ਭਗਵੰਤ ਮਾਨ ਨੇ ਕਿਹਾ ਕਿ ਫੀਡਬੈਕ ਟੋਲ ਵਜੋਂ ਜੇਕਰ ਕੋਈ ਉਪਭੋਗਤਾ ਟਰੈਫਿਕ ਪੁਲਿਸ ਦੇ ਕਿਸੇ ਵੀ ਸਟਾਫ ਦੇ ਕੰਮ ਤੋਂ ਖੁਸ਼ ਹੁੰਦਾ ਹੈ, ਤਾਂ ਉਹ ਵਿਭਾਗ ਨੂੰ ਤੁਰੰਤ ਪ੍ਰਸ਼ੰਸਾ ਸੁਨੇਹਾ ਭੇਜ ਸਕਦਾ ਹੈ । ਉਹਨਾਂ ਇਹ ਵੀ ਕਿਹਾ ਕਿ ਇੱਕ ਫਾਰਮ ਜਿੱਥੇ ਉਪਭੋਗਤਾ/ਜਨਤਾ ਪੁਲਿਸ ਨੂੰ ਖੁੱਲ੍ਹੇ ਸੁਝਾਅ ਦੇ ਸਕਦਾ ਹੈ ਵੀ ਇਸ ਐਪ ’ਤੇ ਉਪਲਬਧ ਹੈ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

Punjab Weather: ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Big Blast: ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Shopping Center Shooting: ਵੱਡੀ ਵਾਰਦਾਤ, ਸ਼ਾਪਿੰਗ ਸੈਂਟਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ- ਚਿਹਾੜਾ, 3 ਦੀ ਮੌਤ ਕਈ ਜ਼ਖਮੀ...
ਵੱਡੀ ਵਾਰਦਾਤ, ਸ਼ਾਪਿੰਗ ਸੈਂਟਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ- ਚਿਹਾੜਾ, 3 ਦੀ ਮੌਤ ਕਈ ਜ਼ਖਮੀ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

Embed widget