Traffic Hawks: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਟਰੈਫਿਕ ਹਾਕਸ’ ਐਪ ਲਾਂਚ, ਲੋਕਾਂ ਤੇ ਪੁਲਿਸ ਵਿਚਾਲੇ ਫ਼ਾਸਲਾ ਹੋਵੇਗਾ ਖ਼ਤਮ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਐਪ ਲਾਂਚ ਕੀਤੀ, ਜੋ ਲੋਕਾਂ ਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਤੇ ਨਿਪਟਾਰੇ ਲਈ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ ਪੇਸ਼ ਕਰਦੀ ਹੈ।

Traffic Hawks Launch

Sponsored Links by Taboola