Bhagwant Mann Oath ceremony: ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ

ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ

1/9
ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ।
2/9
ਸ਼ਹੀਦ-ਏ-ਆਜ਼ਮ ਦੇ ਪਿੰਡ ਖਟਕੜਕਲਾਂ 'ਚ ਵਿਸ਼ਾਲ ਸਮਾਗਮ ਰੱਖਿਆ ਗਿਆ ਹੈ
3/9
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋਣ ਦੇ ਕਰੀਬ ਹਨ
4/9
ਸੁਰੱਖਿਆ ਮਦੇਨਜ਼ਰ ਪੁਲਿਸ ਵਲੋਂ ਪੁਖਤਾ ਪ੍ਰਬੰਧ
5/9
ਪੰਡਾਲ ਚ 70 ਹਜ਼ਾਰ ਬੰਦਿਆਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ
6/9
ਸਮਾਗਮ 'ਚ ਕੁੱਲ 3 ਲੱਖ ਲੋਕਾਂ ਲਈ ਪ੍ਰਬੰਧ ਕੀਤਾ ਗਿਆ ਹੈ
7/9
ਪੰਡਾਲ ਚ ਤਿੰਨ ਸਟੇਜਾਂ ਲਾਈਆਂ ਗਈਆਂ ਹਨ
8/9
ਵਿਚਕਾਰ ਵਾਲੀ ਸਟੇਜ ਚ ਭਗਵੰਤ ਮਾਨ, ਕੇਜਰੀਵਾਲ, ਤੇ ਗਵਰਨਰ ਹੋਣਗੇ।
9/9
ਸਹੁੰ ਚੁੱਕ ਸਮਾਗਮ ਲਈ ਪੰਜਾਬ ਭਰ ਦੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ
Sponsored Links by Taboola