ਪੜਚੋਲ ਕਰੋ
ਪੰਜਾਬ 'ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ, ਕਿਸਾਨਾਂ ਸੜਕਾਂ ਮੱਲ ਆਵਾਜਾਈ ਰੋਕੀ, ਵੇਖੋ ਇਹ ਤਸਵੀਰਾਂ
WhatsApp_Image_2021-03-26_at_1237.31_PM
1/5

ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਚਾਰ ਮਹੀਨ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਸਰਕਾਰ ਆਪਣੇ ਰਵੱਈਏ 'ਤੇ ਕਾਇਮ ਹੈ। ਅਜਿਹੇ 'ਚ ਕਿਸਾਨਾਂ ਨੇ ਅਂਦੋਲਨ ਤੇਜ਼ ਕਰਨ ਦੀ ਤਿਆਰੀ ਵਿੱਢ ਲਈ ਹੈ ਤੇ ਇਸ ਤਹਿਤ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।ਇਸ ਭਾਰਤ ਬੰਦ ਦਾ ਅਸਰ ਪੰਜਾਬ ਵਿੱਚ ਪੂਰੀ ਤਰ੍ਹਾਂ ਨਜ਼ਰ ਆ ਰਿਹਾ ਹੈ।
2/5

ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ 12 ਘੰਟੇ ਦੇ ਬੰਦ ਦਾ ਸੱਦਾ ਦਿੱਤਾ ਗਿਆ ਹੈ।
Published at : 26 Mar 2021 12:48 PM (IST)
ਹੋਰ ਵੇਖੋ





















