ਪੜਚੋਲ ਕਰੋ

Big News: ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ...

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਾਣਕਾਰੀ ਲਈ ਦੱਸ ਦੇਈਏ ਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ।

Punjab News

1/4
ਦਰਅਸਲ, ਰਜਿੰਦਰ ਸਿੰਘ ਇੰਦਰ ਸਾਥੀਆਂ ਸਣੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਜਿੰਦਰ ਸਿੰਘ ਇੰਦਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਲੋਕਾਂ ਵਿੱਚ ਵਿਚਰਨ ਵਾਲੇ ਆਗੂਆਂ ਅਤੇ ਵਰਕਰਾਂ ਦੇ ਪਾਰਟੀ ਨਾਲ ਜੁੜਨ ਨਾਲ ਹਲਕਾ ਲਹਿਰਾ ਵਿੱਚ ‘ਆਪ’ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਰਜਿੰਦਰ ਸਿੰਘ ਇੰਦਰ ਦਾ ਤਜਰਬਾ ਅਤੇ ਲੋਕਾਂ ਨਾਲ ਉਨ੍ਹਾਂ ਦੀ ਸਾਂਝ ਇਲਾਕੇ ਦੇ ਮਸਲੇ ਸਮਝਣ ਅਤੇ ਉਨ੍ਹਾਂ ਨੂੰ ਹੱਲ ਲਈ ਅੱਗੇ ਰੱਖਣ ਵਿੱਚ ਸਹਾਈ ਹੋਵੇਗੀ।

2/4
ਜਾਣੋ ਕੀ ਬੋਲੇ ਕੈਬਨਿਟ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨਵੇਂ ਸਾਥੀਆਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਆਪਣਾ ਰਾਬਤਾ ਹੋਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਗੱਲ ਸੁਣ ਕੇ ਕੰਮ ਕਰਨਾ ਹੀ ਪਾਰਟੀ ਦੀ ਕਾਰਜਸ਼ੈਲੀ ਦਾ ਅਧਾਰ ਹੈ।    ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਲਹਿਰਾ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਰੋਜ਼ਾਨਾ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਮਿਲਣ ਵਾਲੇ ਸੁਝਾਵਾਂ ਨੂੰ ਵੀ ਪੂਰੀ ਗੰਭੀਰਤਾ ਨਾਲ ਲਿਆ ਜਾਵੇਗਾ।

3/4
ਰਜਿੰਦਰ ਸਿੰਘ ਇੰਦਰ ਬੋਲੇ  ਇਸ ਮੌਕੇ ਰਜਿੰਦਰ ਸਿੰਘ ਇੰਦਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜ ਦਹਾਕਿਆਂ ਦੇ ਜਨਤਕ ਜੀਵਨ ਦੌਰਾਨ ਲੋਕਾਂ ਨਾਲ ਬਣੇ ਰਿਸ਼ਤੇ ਉਨ੍ਹਾਂ ਲਈ ਬਹੁਤ ਮਹੱਤਵਪੂਰਨ ਹਨ ਅਤੇ ਉਹ ਅੱਗੇ ਵੀ ਆਪਣੇ ਸਾਥੀਆਂ ਨਾਲ ਮਿਲ ਕੇ ਇਲਾਕੇ ਦੇ ਲੋਕਾਂ ਦੀ ਆਵਾਜ਼ ਉਠਾਉਂਦੇ ਰਹਿਣਗੇ।

4/4
ਰਜਿੰਦਰ ਸਿੰਘ ਇੰਦਰ ਨੇ ਪਾਰਟੀ ਵਿੱਚ ਸਵਾਗਤ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਹਲਕਾ ਲਹਿਰਾ ਵਿੱਚ ਪਾਰਟੀ ਦੀਆਂ ਸਰਗਰਮੀਆਂ ਵਿੱਚ ਪੂਰੀ ਤਨਦੇਹੀ ਨਾਲ ਹਿੱਸਾ ਲੈਣਗੇ। ਆਪ ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਨਰੇਸ਼ ਕੁਮਾਰ ਸਿੰਗਲਾ, ਰੋਮ ਰਾਜ ਸਿੰਗਲਾ, ਮੋਹਨ ਲਾਲ ਆੜ੍ਹਤੀ, ਰਿੰਪੀ ਸਿੰਗਲਾ, ਪ੍ਰੇਮ ਚੰਦ ਪ੍ਰੇਮਾ ਸਾਬਕਾ ਕੌਂਸਲਰ ਸ਼ਾਮਲ ਸਨ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget