ਪੜਚੋਲ ਕਰੋ

Big News: ਵੱਡੀ ਖਬਰ, 'AAP' ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਆਗੂ ਖਿਲਾਫ ਕਾਰਵਾਈ; ਖੁਲਾਸਾ ਕਰ ਬੋਲੇ- ਜਾਣਬੁੱਝ ਕੇ ਇਹ ਕੇਸ ਦਰਜ...

Fazilka News: ਪੰਜਾਬ ਦੀ ਸਿਆਸਤ ਤੋਂ ਲਗਾਤਾਰ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਆਗੂਆਂ ਵੱਲੋਂ ਦੂਜੀਆਂ ਪਾਰਟੀਆਂ ਜੁਆਇੰਨ ਕੀਤੀਆਂ ਜਾ ਰਹੀਆਂ ਹਨ।

Fazilka News

1/4
ਜਿਸਦੇ ਚੱਲਦੇ ਪੰਜਾਬ ਦੀ ਆਮ ਆਦਮੀ ਪਾਰਟੀ ਵਿਚਾਲੇ ਹਾਹਾਕਾਰ ਮੱਚਿਆ ਹੋਇਆ ਹੈ। ਇਸ ਵਿਚਾਲੇ ਇੱਕ ਹੋਰ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਦਰਅਸਲ, ਫਾਜ਼ਿਲਕਾ 'ਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਆਗੂ 'ਤੇ ਪੰਜਾਬ ਸਰਕਾਰ ਨੇ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਹੈ। ਵਾਰਡ ਨੰਬਰ 23 ਤੋਂ ਭਾਜਪਾ ਉਮੀਦਵਾਰ ਸੁਰੇਂਦਰਪਾਲ ਸਿੰਘ ਘੋਗਾ ਨੇ ਪੰਜਾਬ ਪੁਲਿਸ ਵੱਲੋਂ ਦਰਜ ਇਸ ਕੇਸ ਨੂੰ ਆਪ ਸਰਕਾਰ ਦੀ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਕਾਰਨ ਹੀ ਉਨ੍ਹਾਂ ਖਿਲਾਫ਼ ਜਾਣਬੁੱਝ ਕੇ ਇਹ ਕੇਸ ਦਰਜ ਕੀਤਾ ਗਿਆ ਹੈ।

2/4
ਜਾਣੋ ਕੀ ਹੈ ਪੂਰਾ ਮਾਮਲਾ  ਜਾਣਕਾਰੀ ਮੁਤਾਬਕ ਕੁਝ ਮਹੀਨੇ ਪਹਿਲਾਂ ਫਾਜ਼ਿਲਕਾ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਦੌਰਾਨ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਸੀ। ਹਾਲਾਂਕਿ, 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਜਦੋਂ ਸੁਰੇਂਦਰਪਾਲ ਸਿੰਘ ਘੋਗਾ ਨੂੰ ਭਾਜਪਾ ਨੇ ਵਾਰਡ ਨੰਬਰ 23 ਤੋਂ ਨਗਰ ਪ੍ਰੀਸ਼ਦ ਚੋਣਾਂ ਲਈ ਨਾਮਜ਼ਦ ਕੀਤਾ ਸੀ, ਤਾਂ ਉਨ੍ਹਾਂ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦਾ ਨਾਮ ਇਸ ਮਾਮਲੇ ਵਿੱਚ ਸ਼ਾਮਲ ਹੈ। ਇਸ ਤੋਂ ਬਾਅਦ, ਸੁਰੇਂਦਰਪਾਲ ਸਿੰਘ ਘੋਗਾ ਨੇ ਕਈ ਸਵਾਲ ਖੜ੍ਹੇ ਕੀਤੇ ਹਨ ਅਤੇ ਇਸਨੂੰ ਇੱਕ ਰਾਜਨੀਤਿਕ ਐਫਆਈਆਰ ਕਿਹਾ ਹੈ।

ਹੋਰ ਜਾਣੋ ਪੰਜਾਬ

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

Road Accident : ਸਰਹਿੰਦ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ, 2 ਕਰਿਆਨਾ ਦੁਕਾਨਦਾਰਾਂ ਦੀ ਮੌਤ 

Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ: ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ: ਪ੍ਰਸ਼ਾਸਨ 'ਚ ਮੱਚਿਆ ਹੜਕੰਪ...
School Reopen 2026 : ਗਰਮੀਆਂ ਦੀਆਂ ਛੁੱਟੀਆਂ ਖਤਮ, ਸਕੂਲਾਂ 'ਚ ਕੱਲ੍ਹ ਤੋਂ ਮੁੜ ਪਰਤੇਗੀ ਰੌਣਕ  

Punjab News: ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, ਅਕਾਲ ਤਖ਼ਤ ਦੇ ਜਥੇਦਾਰ ਬੋਲੇ- CM ਮਾਨ ਦਾ ਵਾਇਰਲ ਵੀਡੀਓ ਸੱਚ: ਨਾ AI-ਨਾ ਹੀ ਐਡੀਟਿੰਗ; 5 ਮਹੀਨੇ ਪਹਿਲਾਂ...
ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, ਅਕਾਲ ਤਖ਼ਤ ਦੇ ਜਥੇਦਾਰ ਬੋਲੇ- CM ਮਾਨ ਦਾ ਵਾਇਰਲ ਵੀਡੀਓ ਸੱਚ: ਨਾ AI-ਨਾ ਹੀ ਐਡੀਟਿੰਗ; 5 ਮਹੀਨੇ ਪਹਿਲਾਂ...

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ: ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ: ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਗੋਲੀਆਂ ਦੀ ਗੂੰਜ ਨਾਲ ਕੰਬਿਆ ਇਹ ਇਲਾਕਾ; ਘਰ ਵਿੱਚ ਸੌਂ ਰਹੇ ਪਰਿਵਾਰ 'ਤੇ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਗੋਲੀਆਂ ਦੀ ਗੂੰਜ ਨਾਲ ਕੰਬਿਆ ਇਹ ਇਲਾਕਾ; ਘਰ ਵਿੱਚ ਸੌਂ ਰਹੇ ਪਰਿਵਾਰ 'ਤੇ...
Weather Update: ਤੇਜ਼ ਤੂਫ਼ਾਨ-ਝੱਖੜ ਤੇ ਗੜ੍ਹੇਮਾਰੀ ਸਣੇ ਛਮ-ਛਮ ਵਰ੍ਹੇਗਾ ਮੀਂਹ, 2 ਦਿਨ 20 ਸੂਬਿਆਂ 'ਚ ਰਹੇਗਾ ਅਲਰਟ: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ...
ਤੇਜ਼ ਤੂਫ਼ਾਨ-ਝੱਖੜ ਤੇ ਗੜ੍ਹੇਮਾਰੀ ਸਣੇ ਛਮ-ਛਮ ਵਰ੍ਹੇਗਾ ਮੀਂਹ, 2 ਦਿਨ 20 ਸੂਬਿਆਂ 'ਚ ਰਹੇਗਾ ਅਲਰਟ: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ...
ਕੇਂਦਰੀ ਮੰਤਰੀ ਬਿੱਟੂ SC ਕਮਿਸ਼ਨ ਦੇ ਸਾਹਮਣੇ ਨਹੀਂ ਹੋਣਗੇ ਪੇਸ਼, ਵਕੀਲਾਂ ਵਲੋਂ ਰੱਖਿਆ ਜਾਵੇਗਾ ਪੱਖ, ਸੰਗਰੂਰ ਪੁਲਿਸ ਦੇ SP ਹੋਏ ਪੇਸ਼

Punjab News: ਪੰਜਾਬ ਵਾਸੀਆਂ ਨੂੰ ਝੱਲਣੀ ਪਏਗੀ ਮੁਸੀਬਤ, ਭੱਖਦੀ ਗਰਮੀ ਵਿਚਾਲੇ PSPCL ਵਰਕਰਾਂ ਦਾ ਵੱਡਾ ਐਲਾਨ! 16 ਤੇ 17 ਤਰੀਕ ਨੂੰ...
ਪੰਜਾਬ ਵਾਸੀਆਂ ਨੂੰ ਝੱਲਣੀ ਪਏਗੀ ਮੁਸੀਬਤ, ਭੱਖਦੀ ਗਰਮੀ ਵਿਚਾਲੇ PSPCL ਵਰਕਰਾਂ ਦਾ ਵੱਡਾ ਐਲਾਨ! 16 ਤੇ 17 ਤਰੀਕ ਨੂੰ...
ਅਮਰੀਕਾ-ਈਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

HDFC ਤੋਂ ਬਾਅਦ ਹੁਣ ਇਨ੍ਹਾਂ ਬੈਂਕਾਂ ਨੇ ਵੀ ਵਧਾਈਆਂ ਵਿਆਜ ਦਰਾਂ, ਲੋਨ ਦੀ EMI ਹੋਵੇਗੀ ਮਹਿੰਗੀ

LPG Rate Today : ਕੀ ਅੱਜ ਫਿਰ ਮਹਿੰਗਾ ਹੋਇਆ 14.2 ਕਿਲੋ ਵਾਲਾ ਗੈਸ ਸਿਲੰਡਰ? ਵੇਖੋ ਦਿੱਲੀ ਤੋਂ ਪਟਨਾ ਤੱਕ ਦੇ ਰੇਟ  

Embed widget